ਆਦੀ ਨਸ਼ਾ ਤਸਕਰ ਪਰਵਾਰ ਦੇ ਵਿਰੁੱਧ ਦਰਜ ਹੈ 26 ਮੁਕੱਦਮੇ : ਐਸ. ਐਸ. ਪੀ. ਵਰੁਣ ਸ਼ਰਮਾ

Reporter..S M Singh

ਆਦੀ ਨਸ਼ਾ ਤਸਕਰ ਪਰਵ ">

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਆਦੀ ਨਸ਼ਾ ਤਸਕਰ ਪਰਵਾਰ ਦੇ ਵਿਰੁੱਧ ਦਰਜ ਹੈ 26 ਮੁਕੱਦਮੇ : ਐਸ. ਐਸ. ਪੀ. ਵਰੁਣ ਸ਼ਰਮਾ
July 23, 2025
-26-

S M Singh / Patiala

Reporter..S M Singh

ਆਦੀ ਨਸ਼ਾ ਤਸਕਰ ਪਰਵਾਰ ਦੇ ਵਿਰੁੱਧ ਦਰਜ ਹੈ 26 ਮੁਕੱਦਮੇ : ਐਸ. ਐਸ. ਪੀ. ਵਰੁਣ ਸ਼ਰਮਾ

ਪਟਿਆਲਾ, 22 ਜੁਲਾਈ 2025 :

ਪਟਿਆਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਮੁਹਿੰਮ ਹੇਠ ਵਾਰਡ ਨੰਬਰ 33 ਦੇ ਰੋਡ਼ੀ ਕੁੱਟ ਮੁਹੱਲੇ ਵਿੱਚ ਮਸ਼ਹੂਰ ਮਹਿਲਾ ਨਸ਼ਾ ਤਸਕਰ ਸੀਮਾ ਅਤੇ ਉਸਦੇ ਪਰਿਵਾਰ ਵੱਲੋਂ ਸਰਕਾਰੀ ਜਮੀਨ 'ਤੇ ਬਣਾਏ ਅਣਅਧਿਕਾਰਤ ਮਕਾਨ ਨੂੰ ਢਾਹ ਦਿੱਤਾ । ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਪਰਿਵਾਰ ਵਿਰੁੱਧ 26 ਤੋਂ ਵੱਧ ਨਸ਼ਾ ਮਾਮਲੇ ਦਰਜ ਹਨ ਅਤੇ ਅਜਿਹੇ ਤਸਕਰਾਂ ਵਿਰੁੱਧ ਪੁਲਿਸ ਨੇ ਸਖ਼ਤ ਰਵੱਈਆ ਅਪਣਾਇਆ ਹੋਇਆ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤਹਿਤ ਜਾਇਦਾਦਾਂ ਜਬਤ ਕੀਤੀਆਂ ਜਾਣਗੀਆਂ ਅਤੇ ਨਸ਼ਾ ਆਦੀ ਲੋਕਾਂ ਲਈ ਨਸ਼ਾ ਮੁਕਤੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ ।  ਇਲਾਕਾ ਨਿਵਾਸੀਆਂ ਅਤੇ ਸਮਾਜਿਕ ਸੰਗਠਨਾਂ ਨੇ ਇਸ ਕਾਰਵਾਈ ਦੀ ਸ਼ਲਾਘਾ ਕੀਤੀ ।


Powered by Froala Editor

26


Recommended Posts