ਡਿਪਟੀ ਮੇਅਰ ਜਗਦੀਪ ਜੱਗਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ , ਮੌਕੇ ‘ ਤੇ ਕਰਵਾਇਆ ਹੱਲ

Reporter..Rajni

ਡਿਪਟੀ ਮੇਅਰ ਜਗਦੀ ">

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਡਿਪਟੀ ਮੇਅਰ ਜਗਦੀਪ ਜੱਗਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ , ਮੌਕੇ ‘ ਤੇ ਕਰਵਾਇਆ ਹੱਲ
July 23, 2025
-

Rajni / Patiala

Reporter..Rajni 

ਡਿਪਟੀ ਮੇਅਰ ਜਗਦੀਪ ਜੱਗਾ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ , ਮੌਕੇ ‘ ਤੇ ਕਰਵਾਇਆ ਹੱਲ

ਪਟਿਆਲਾ, 23 ਜੁਲਾਈ 2025 :

ਡਿਪਟੀ ਮੇਅਰ ਜਗਦੀਪ ਜੱਗਾ ਨੇ ਨਗਰ ਨਿਗਮ ਦਫ਼ਤਰ ਵਿੱਚ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ 'ਤੇ ਹੀ ਹੱਲ ਕਰਵਾਇਆ । ਉਨ੍ਹਾਂ ਦੱਸਿਆ ਕਿ ਉਹ ਹਰ ਰੋਜ਼ ਸਵੇਰੇ ਦਫ਼ਤਰ ਵਿੱਚ ਲੋਕਾਂ ਲਈ ਉਪਲਬਧ ਰਹਿੰਦੇ ਹਨ ਅਤੇ ਬਿਜਲੀ , ਪਾਣੀ , ਸਫ਼ਾਈ ਤੇ ਹੋਰ ਬੁਨਿਆਦੀ ਮੁੱਦਿਆਂ ਨੂੰ ਗੰਭੀਰਤਾ ਨਾਲ਼ ਲਿਆਂਦਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਹੇਠ ਨਸ਼ਾ ਮੁਕਤੀ ਯਾਤਰਾ ਰਾਹੀਂ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ । ਸਰਕਾਰੀ ਤੇ ਗੈਰ-ਸਰਕਾਰੀ ਸੰਸਥਾਵਾਂ ਦੇ ਤਾਲਮੇਲ ਨਾਲ਼ ਨਸ਼ਾ ਪੀੜਤਾਂ ਨੂੰ ਇਲਾਜ ਅਤੇ ਸਹਾਇਤਾ ਦਿੱਤੀ ਜਾ ਰਹੀ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਦਾ ਹਿੱਸਾ ਬਣਕੇ ਨਸ਼ਿਆਂ ਦੇ ਜੜ੍ਹ ਤੋਂ ਖਾਤਮੇ ਲਈ ਅੱਗੇ ਆਉਣ ।

Powered by Froala Editor


Recommended Posts