ਸੀ-ਪਾਈਟ ਵਿੱਚ ਪੁਲਿਸ ਵਿੱਚ ਭਰਤੀ ਦੀ ਤਿਆਰੀ ਲਈ " /> ਧੜੱਲੇਦਾਰ ਬਿਊਰੋ

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਸੀ-ਪਾਈਟ ਵਿੱਚ ਪੁਲਿਸ ਵਿੱਚ ਭਰਤੀ ਦੀ ਤਿਆਰੀ ਲਈ ਕੈਂਪ 1 ਅਗਸਤ ਤੋਂ
July 23, 2025
-1-

Rajni / Patiala

ਧੜੱਲੇਦਾਰ ਬਿਊਰੋ 

ਸੀ-ਪਾਈਟ ਵਿੱਚ ਪੁਲਿਸ ਵਿੱਚ ਭਰਤੀ ਦੀ ਤਿਆਰੀ ਲਈ ਕੈਂਪ 1 ਅਗਸਤ ਤੋਂ

ਨਾਭਾ/ਪਟਿਆਲਾ, 23 ਜੁਲਾਈ 2025 :

ਸੀ-ਪਾਈਟ ਨਾਭਾ ਦੇ ਟ੍ਰੇਨਿੰਗ ਅਫਸਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਵੱਲੋਂ ਪੁਲਿਸ ਤੇ ਅਰਧ ਸੈਨਿਕ ਬਲਾਂ 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸਰੀਰਕ ਟੈਸਟ ਦੀ ਤਿਆਰੀ ਕਰਵਾਉਣ ਲਈ 1 ਅਗਸਤ ਤੋਂ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ, ਬਰਨਾਲਾ, ਮਲੇਰਕੋਟਲਾ ਅਤੇ ਸੰਗਰੂਰ ਦੇ ਨੌਜਵਾਨ ਜਿਨ੍ਹਾਂ ਵੱਲੋਂ ਪੁਲਿਸ ਅਤੇ ਅਰਧ ਸੈਨਿਕ ਬਲਾਂ ਲਈ ਲਿਖਤੀ ਪ੍ਰੀਖਿਆ ਪਾਸ ਕਰ ਲਈ ਹੈ ਅਤੇ ਸਰੀਰਕ ਟੈਸਟ ਦੀ ਤਿਆਰੀ ਕਰਨੀ ਹੈ, ਉਹ ਆਪਣੇ ਦਸਤਾਵੇਜ਼ ਲੈ ਕੇ ਸੀ-ਪਾਈਟ ਕੈਂਪ ਵਿੱਚ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੇ ਰਹਿਣ, ਖਾਣਾ ਅਤੇ ਸਿਖਲਾਈ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ 81988-00853 ਅਤੇ 93575-19738 ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ।

Powered by Froala Editor

1


Recommended Posts