ਪੰਜਾਬ ਸਰਕਾਰ ਪਿੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ - ਚੇਅਰਮੈਨ, ਮਲਕੀਤ ਥਿੰਦ ਧੜੱਲੇਦਾਰ ਬਿਊਰੋ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਪੰਜਾਬ ਸਰਕਾਰ ਪਿੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ - ਚੇਅਰਮੈਨ, ਮਲਕੀਤ ਥਿੰਦ
July 24, 2025
-

Bhavika / Patiala

ਧੜੱਲੇਦਾਰ ਬਿਊਰੋ 

ਪੰਜਾਬ ਸਰਕਾਰ ਪਿੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ - ਚੇਅਰਮੈਨ, ਮਲਕੀਤ ਥਿੰਦ

ਪਟਿਆਲਾ 24 ਜੁਲਾਈ 2025 :

ਪੰਜਾਬ ਰਾਜ ਪਿੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕਰਕੇ ਪਿੱਛੜੀਆਂ ਸ਼੍ਰੇਣੀਆਂ ਲਈ ਚਲ ਰਹੀਆਂ ਸਰਕਾਰੀ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਸਮੇਂ-ਸਿਰ ਮਿਲੇ। ਉਨ੍ਹਾਂ ਵਧੇਰੇ ਜਾਗਰੂਕਤਾ ਮੁਹਿੰਮਾਂ ਤੇ ਵਿਭਾਗਾਂ ਵਿਚਕਾਰ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਗਿਆ ਕਿ ਪਿੱਛੜੇ ਇਲਾਕਿਆਂ ਤੱਕ ਵੀ ਸਕੀਮਾਂ ਦਾ ਲਾਭ ਪਹੁੰਚੇਗਾ।

Powered by Froala Editor


Recommended Posts