ਆਰਸੇਟੀ ਪਟਿਆਲਾ ਵੱਲੋਂ ਮਹਿਲਾਵਾਂ ਲਈ ਬਿਊਟੀ ਪ੍ਰੈਕਟੀਸ਼ਨਰ ਬੈਚ ਦੀ ਸ਼ੁਰੂਆਤ

Reporter..S M Singh

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਆਰਸੇਟੀ ਪਟਿਆਲਾ ਵੱਲੋਂ ਮਹਿਲਾਵਾਂ ਲਈ ਬਿਊਟੀ ਪ੍ਰੈਕਟੀਸ਼ਨਰ ਬੈਚ ਦੀ ਸ਼ੁਰੂਆਤ
July 24, 2025
-

S M Singh / Patiala

Reporter..S M Singh

ਆਰਸੇਟੀ ਪਟਿਆਲਾ ਵੱਲੋਂ ਮਹਿਲਾਵਾਂ ਲਈ ਬਿਊਟੀ ਪ੍ਰੈਕਟੀਸ਼ਨਰ ਬੈਚ ਦੀ ਸ਼ੁਰੂਆਤ

ਪਟਿਆਲਾ 24 ਜੁਲਾਈ 2025 :

ਐਸ.ਬੀ.ਆਈ. ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਕੇਂਦਰ (ਆਰਸੇਟੀ) ਜੱਸੋਵਾਲ 'ਚ ਡਾਇਰੈਕਟਰ ਭਗਵਾਨ ਸਿੰਘ ਵਰਮਾ ਦੇ ਨਿਰਦੇਸ਼ਾਂ ਅਨੁਸਾਰ ਜੂਨੀਅਰ ਬਿਊਟੀ ਪ੍ਰੈਕਟੀਸ਼ਨਰ ਬੈਚ ਦੀ ਸ਼ੁਰੂਆਤ ਕੀਤੀ ਗਈ। ਸ਼ੈਰੀ ਅਤੇ ਮਨੀਸ਼ਾ ਗੋਇਲ ਨੇ ਸਰਸਵਤੀ ਵੰਦਨਾ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ।

ਫੈਕਲਟੀ ਮੈਂਬਰਾਂ ਨੇ ਦੱਸਿਆ ਕਿ 2009 ਤੋਂ 9089 ਉਮੀਦਵਾਰਾਂ ਨੇ ਸਿਖਲਾਈ ਲੈ ਲਈ ਹੈ ਅਤੇ 2025 ਵਿੱਚ ਹੁਣ ਤੱਕ 422 ਨੇ ਟ੍ਰੇਨਿੰਗ ਪ੍ਰਾਪਤ ਕੀਤੀ।

ਆਰਸੇਟੀ ਦੇ ਹਰਦੀਪ ਰਾਏ ਨੇ ਕਿਹਾ ਕਿ ਇਹ ਸਿਖਲਾਈ ਕੋਰਸ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਵੱਲ ਵਧਾਉਂਦੇ ਹਨ।

ਅਗਸਤ ਤੋਂ ਨਵੇਂ ਮੁਫ਼ਤ ਕੋਰਸ ਸ਼ੁਰੂ ਹੋ ਰਹੇ ਹਨ, ਜਿਵੇਂ ਕਿ ਸਿਲਾਈ, ਕੰਪਿਊਟਰ, ਅਕਾਊਂਟਿੰਗ ਅਤੇ ਸਬਜ਼ੀ ਨਰਸਰੀ ਮੈਨੇਜਮੈਂਟ। ਰਜਿਸਟ੍ਰੇਸ਼ਨ ਆਰਸੇਟੀ, ਪਟਿਆਲਾ 'ਚ ਚੱਲ ਰਹੀ ਹੈ। ਰੁਚੀ ਰੱਖਣ ਵਾਲੇ 0175-2970369 'ਤੇ ਸੰਪਰਕ ਕਰ ਸਕਦੇ ਹਨ।

Powered by Froala Editor


Recommended Posts