ਰਜਿੰਦਰਾ ਝੀਲ ਦੀ ਡੀ.ਪੀ.ਆਰ. ਪ੍ਰਵਾਨ, ਟੈਂਡਰ ਅਗਲੇ ਹਫ਼ਤੇ " /> ਧੜੱਲੇਦਾਰ ਬਿਊਰੋ

ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਰਜਿੰਦਰਾ ਝੀਲ ਦੀ ਡੀ.ਪੀ.ਆਰ. ਪ੍ਰਵਾਨ, ਟੈਂਡਰ ਅਗਲੇ ਹਫ਼ਤੇ, ਇੱਕ ਮਹੀਨੇ 'ਚ ਛੱਡਿਆ ਜਾਵੇਗਾ ਪਾਣੀ : ਡਾ. ਪ੍ਰੀਤੀ ਯਾਦਵ
July 25, 2025
-

Rajni / Patiala

ਧੜੱਲੇਦਾਰ ਬਿਊਰੋ 

ਰਜਿੰਦਰਾ ਝੀਲ ਦੀ ਡੀ.ਪੀ.ਆਰ. ਪ੍ਰਵਾਨ, ਟੈਂਡਰ ਅਗਲੇ ਹਫ਼ਤੇ, ਇੱਕ ਮਹੀਨੇ 'ਚ ਛੱਡਿਆ ਜਾਵੇਗਾ ਪਾਣੀ : ਡਾ. ਪ੍ਰੀਤੀ ਯਾਦਵ 

ਪਟਿਆਲਾ, 25 ਜੁਲਾਈ:

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੱਤੀ ਕਿ ਰਜਿੰਦਰਾ ਝੀਲ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਬਣਾਈ ਵਿਸਥਾਰਤ ਪ੍ਰਾਜੈਕਟ ਰਿਪੋਰਟ ਨੂੰ ਰਾਜ ਪੱਧਰੀ ਤਕਨੀਕੀ ਕਮੇਟੀ ਵੱਲੋਂ ਮਨਜ਼ੂਰੀ ਮਿਲ ਗਈ ਹੈ। ਟੈਂਡਰ ਅਗਲੇ ਹਫ਼ਤੇ ਲਾਇਆ ਜਾਵੇਗਾ ਅਤੇ ਇੱਕ ਮਹੀਨੇ ਵਿੱਚ ਝੀਲ ਵਿੱਚ ਪਾਣੀ ਭਰ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਡਰੇਨੇਜ ਵਿਭਾਗ ਵੱਲੋਂ ਪਾਈਪਲਾਈਨ ਦਾ ਕੰਮ 40% ਮੁਕੰਮਲ ਹੋ ਚੁੱਕਾ ਹੈ। ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਤਿੰਨ ਮਹੀਨਿਆਂ ਵਿੱਚ ਮੁਕੰਮਲ ਕਰਵਾਈ ਜਾਵੇਗੀ। ਵਾਤਾਵਰਣ ਪਾਰਕ ਅਤੇ ਬਾਰਾਂਦਰੀ ਦੀ ਨੁਹਾਰ ਵੀ ਐਨਕੈਪ ਤਹਿਤ ਬਦਲੀ ਜਾਵੇਗੀ।

ਸਰਹਿੰਦ ਬਾਈਪਾਸ, ਜੇਲ ਰੋਡ, ਡਿਫੈਂਸ ਏਰੀਆ, ਨਾਭਾ ਰੋਡ ਆਦਿ ਸਥਾਨਾਂ 'ਤੇ ਜੰਗਲਾਤ ਵਿਭਾਗ ਵੱਲੋਂ ਗ੍ਰੀਨ ਬੈਲਟ ਤਹਿਤ ਬੂਟੇ ਲਗਾਏ ਜਾਣਗੇ। ਇਸ ਤੋਂ ਇਲਾਵਾ, ਲੀਲ੍ਹਾ ਭਵਨ ਚੌਂਕ ਸਮੇਤ ਹੋਰ ਚੌਂਕਾਂ ਦਾ ਨਵੀਨੀਕਰਨ ਵੀ ਕੀਤਾ ਜਾਵੇਗਾ।

Powered by Froala Editor


Recommended Posts