ਪੰਜਾਬ ਕੈਬਨਿਟ ਦੇ ਦੋ  " /> ਧੜੱਲੇਦਾਰ ਬਿਊਰੋ

ਪੰਜਾਬ ਕੈਬਨਿਟ ">

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪੰਜਾਬ ਕੈਬਨਿਟ ਦੇ ਦੋ ਵੱਡੇ ਫ਼ੈਸਲੇ !
July 25, 2025
-

S M Singh / Chandigarh

ਧੜੱਲੇਦਾਰ ਬਿਊਰੋ 

ਪੰਜਾਬ ਕੈਬਨਿਟ ਦੇ ਦੋ ਵੱਡੇ ਫ਼ੈਸਲੇ !

ਚੰਡੀਗੜ੍ਹ, 25 ਜੁਲਾਈ 2025 :

ਪੰਜਾਬ ਕੈਬਨਿਟ ਨੇ ਅੱਜ ਦੀ ਮੀਟਿੰਗ ਵਿੱਚ ਨੌਜਵਾਨਾਂ ਅਤੇ ਕਿਸਾਨਾਂ ਨੂੰ ਲੈ ਕੇ ਦੋ ਵੱਡੇ ਫ਼ੈਸਲੇ ਲਏ। ਗਰੁੱਪ ਡੀ ਦੀਆਂ ਨੌਕਰੀਆਂ ਲਈ ਉਮਰ ਸੀਮਾ 35 ਤੋਂ ਵਧਾ ਕੇ 37 ਸਾਲ ਕਰ ਦਿੱਤੀ ਗਈ ਹੈ, ਜਿਸ ਨਾਲ ਵੱਧ ਉਮਰ ਦੇ ਉਮੀਦਵਾਰਾਂ ਨੂੰ ਮੌਕਾ ਮਿਲੇਗਾ। ਦੂਜੇ ਪਾਸੇ, ਸੀਡ ਐਕਟ 1966 ਵਿੱਚ ਸੋਧ ਕਰਕੇ ਨਕਲੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਵ੍ਯਵਸਥਾ ਕੀਤੀ ਗਈ ਹੈ। ਹੁਣ ਗਲਤ ਬੀਜ ਦੀ ਮਾਰਕਿਟਿੰਗ ਕਰਨ 'ਤੇ ਜੁਰਮਾਨਾ ਅਤੇ ਸਜ਼ਾ ਦੋਹਾਂ ਹੋਣਗੀਆਂ, ਜਿਸ ਨਾਲ ਕਿਸਾਨਾਂ ਨੂੰ ਗੁਣਵੱਤਾ ਯੋਗ ਬੀਜ ਉਪਲਬਧ ਹੋਣਗੇ।

Powered by Froala Editor


Recommended Posts