ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ   
ਕਰਨਲ ਬਾਠ ਮਾਰਕੁਟਾਈ ਮਾਮਲੇ 'ਚ Fir ਦਰਜ, ਤਿੰਨ ਇੰਸਪੈਕਟਰਾਂ ਦੇ ਨਾਮ ਕੀਤੇ ਸ਼ਾਮਿਲ
July 25, 2025
Crime

ਕਰਨਲ ਬਾਠ ਮਾਰਕੁਟਾਈ ਮਾਮਲੇ 'ਚ Fir ਦਰਜ, ਤਿੰਨ ਇੰਸਪੈਕਟਰਾਂ ਦੇ ਨਾਮ ਕੀਤੇ ਸ਼ਾਮਿਲ

ਕਰਨਲ ਬਾਠ ਮਾਰਕੁਟਾਈ ਮਾਮਲੇ 'ਚ Fir ਦਰਜ, ਤਿੰਨ ਇੰਸਪੈਕਟਰਾਂ ਦੇ ਨਾਮ ਕੀਤੇ ਸ਼ਾਮਿਲ

ਨਰੂਲਾ / Patiala

ਕਰਨਲ ਬਾਠ ਮਾਰਕੁਟਾਈ ਮਾਮਲੇ 'ਚ FIR ਦਰਜ, ਤਿੰਨ ਇੰਸਪੈਕਟਰਾਂ ਦੇ ਨਾਮ ਕੀਤੇ ਸ਼ਾਮਿਲ 

ਪਟਿਆਲਾ, 25 ਜੁਲਾਈ 2025 - (ਧੜੱਲੇਦਾਰ ਬਿਉਰੋ)ਕਰਨਲ ਬਾਠ ਮਾਰਕੁਟਾਈ ਮਾਮਲੇ 'ਚ ਸੀਬੀਆਈ ਵਲੋਂ ਐਫਆਈਆਰ ਦਰਜ ਕਰ ਲਈ ਗਈ ਹੈ। ਇਸ ਐਫਆਈਆਰ ਵਿੱਚ ਤਿੰਨ ਇੰਸਪੈਕਟਰਾਂ ਦੇ ਨਾਮ ਸਮੇਤ 5 ਵਿਅਕਤੀਆਂ ਦੇ ਨਾਮ ਸ਼ਾਮਿਲ ਹਨ। FIR 'ਚ ਰੌਣੀ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਹੈਪੀ ਬੋਪਾਰਾਏ, ਰਾਜਵੀਰ ਸਿੰਘ, ਸੁਰਜੀਤ ਸਿੰਘ ਦਾ ਨਾਂ ਦਰਜ ਹੈ।

Powered by Froala Editor

Crime


Recommended Posts