ਪਟਿਆਲਾ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 13 ਸਤੰਬਰ ਨੂੰ

ਧੜੱਲੇਦਾਰ ਬਿਊਰੋ

ਪਟਿਆਲਾ ਜ਼ਿਲ੍ਹੇ ਵਿੱਚ ">

ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ   
ਪਟਿਆਲਾ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 13 ਸਤੰਬਰ ਨੂੰ
July 26, 2025
-13-

Bhavika / Patiala

ਧੜੱਲੇਦਾਰ ਬਿਊਰੋ

ਪਟਿਆਲਾ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 13 ਸਤੰਬਰ ਨੂੰ

ਪਟਿਆਲਾ, 26 ਜੁਲਾਈ 2025 :

ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਮਾਲ ਅਧਿਕਾਰੀਆਂ ਵੱਲੋਂ ਵੀ ਅਦਾਲਤਾਂ ਆਪਣੇ ਦਫ਼ਤਰਾਂ ਵਿੱਚ ਲਗਾਈਆਂ ਜਾਣਗੀਆਂ। ਜੇਕਰ ਮਾਲ ਵਿਭਾਗ ਨਾਲ ਸਬੰਧਤ ਕੇਸ ਜਾਂ ਕੋਈ ਹੋਰ ਕੇਸ ਜੋ ਵਿਚਾਰ ਅਧੀਨ ਹਨ, ਉਹਨਾਂ ਦਾ ਪਹਿਲ ਦੇ ਅਧਾਰ 'ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨਾਲ ਸਬੰਧਤ ਧਿਰਾਂ ਨੂੰ ਪਹਿਲਾਂ ਸੁਣਵਾਈ ਸਬੰਧੀ ਜਾਣੂ ਕਰਵਾਉਣ ਦੀ ਹਦਾਇਤ ਵੀ ਕੀਤੀ।

Powered by Froala Editor

13


Recommended Posts