< " /> ਧੜੱਲੇਦਾਰ ਬਿਊਰੋ

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਭਾਖੜਾ ਡੈਮ ਦੀ ਸੁਰੱਖਿਆ ਹੁਣ ਸਿਰਫ਼ ਪੰਜਾਬ ਪੁਲਿਸ ਕੋਲ
July 30, 2025
-

Rajni / Chandigarh

ਧੜੱਲੇਦਾਰ ਬਿਊਰੋ 

ਭਾਖੜਾ ਡੈਮ ਦੀ ਸੁਰੱਖਿਆ ਹੁਣ ਸਿਰਫ਼ ਪੰਜਾਬ ਪੁਲਿਸ ਕੋਲ

ਚੰਡੀਗੜ੍ਹ, 30 ਜੁਲਾਈ 2025 :

ਪੰਜਾਬ ਸਰਕਾਰ ਨੇ ਪਾਣੀ ਬਕਾਏ ਦੀ ਉਗਰਾਹੀ ਨੂੰ ਲੈ ਕੇ ਕਦਮ ਚੁੱਕਦੇ ਹੋਏ ਹਰਿਆਣਾ ਨੂੰ 113.24 ਕਰੋੜ ਰੁਪਏ ਦੇ ਬਿੱਲ ਭੇਜੇ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਰਕਮ ਨਹਿਰਾਂ ਦੀ ਸੰਭਾਲ ਅਤੇ ਵਾਧੂ ਪਾਣੀ ਦੀ ਵਰਤੋਂ ਨੂੰ ਲੈ ਕੇ ਮੰਗੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਵੱਲੋਂ ਪਾਣੀ ਵਰਤਣ ਦੇ ਬਾਵਜੂਦ ਭੁਗਤਾਨ ਨਹੀਂ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਭਾਖੜਾ ਡੈਮ ਦੀ ਸੁਰੱਖਿਆ ਪੰਜਾਬ ਪੁਲਿਸ ਦੇ ਹਵਾਲੇ ਰਹੇਗੀ ਅਤੇ ਸੀਆਈਐਸਐਫ਼ ਨੂੰ ਇਹ ਜ਼ਿੰਮੇਵਾਰੀ ਨਹੀਂ ਸੌਂਪੀ ਜਾਵੇਗੀ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਸੂਬੇ ਦੇ ਪਾਣੀ ’ਤੇ ਹੱਕ ਨਹੀਂ ਜਮਾਉਣ ਦਿੱਤਾ ਜਾਵੇਗਾ।

Powered by Froala Editor


Recommended Posts