ਪੀ.ਆਰ.ਟੀ.ਸੀ. ਬੱਸ ਚੋਰੀ ਕਾਂਡ ‘ਚ ਮੁਲਜ਼ਮ ਗ੍ਰਿਫ਼ਤਾਰ
ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੀ.ਆਰ.ਟੀ.ਸੀ. ਬੱਸ ਚੋਰੀ ਕਾਂਡ ‘ਚ ਮੁਲਜ਼ਮ ਗ੍ਰਿਫ਼ਤਾਰ
July 30, 2025
-

Bhavika / Bathinda

ਧੜੱਲੇਦਾਰ ਬਿਊਰੋ 

ਪੀ.ਆਰ.ਟੀ.ਸੀ. ਬੱਸ ਚੋਰੀ ਕਾਂਡ ‘ਚ ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ, 30 ਜੁਲਾਈ 2025 :

ਮੌੜ ਵਿੱਚ ਹੋਈ ਪੀ.ਆਰ.ਟੀ.ਸੀ. ਬੱਸ ਚੋਰੀ ਦੀ ਘਟਨਾ ਦਾ ਭੇਦ 48 ਘੰਟਿਆਂ ਵਿੱਚ ਸੁਲਝਾ ਲਿਆ ਗਿਆ। ਐਸ.ਐਸ.ਪੀ. ਅਮਨੀਤ ਕੌਂਡਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ੱਕ ਦੇ ਆਧਾਰ 'ਤੇ ਆਸਾ ਪੱਟੀ ਵਾਸੀ ਅਮਨਿੰਦਰ ਸਿੰਘ ਉਰਫ਼ ਲੰਬੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਂਚ ਲਈ ਸੀ.ਆਈ.ਏ. ਸਟਾਫ ਅਤੇ ਥਾਣਾ ਮੌੜ ਦੀ ਟੀਮ ਨੇ ਸਾਂਝੀ ਕਾਰਵਾਈ ਕਰਦਿਆਂ ਸੀ.ਸੀ.ਟੀ.ਵੀ. ਫੁਟੇਜ ਅਤੇ ਹੋਰ ਸਰੋਤਾਂ ਦੀ ਮਦਦ ਲਈ। ਮੁਲਜ਼ਮ ਕੋਲੋਂ ਕੁਝ ਚਾਬੀਆਂ ਅਤੇ ਇੱਕ ਛੋਟੀ ਛੁਰੀ ਵੀ ਮਿਲੀ ਹੈ। ਪੁਲਿਸ ਵੱਲੋਂ ਅੱਗੇ ਦੀ ਕਾਨੂੰਨੀ ਕਾਰਵਾਈ ਚੱਲ ਰਹੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸ਼ੱਕੀ ਹਲਚਲ ਦੀ ਤੁਰੰਤ ਜਾਣਕਾਰੀ ਨਜ਼ਦੀਕੀ ਥਾਣੇ ਜਾਂ 112 'ਤੇ ਦੇਣ। 

Powered by Froala Editor


Recommended Posts