ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
Tiktok App Ban- Tiktok ਨੂੰ ਕੀਤਾ ਐਪ ਸਟੋਰ ਤੋਂ ਰੀਮੂਵ, ਹੁਣ ਨਹੀਂ ਕਰ ਸਕੋਗੇ ਡਾਊਨਲੋਡ...
June 30, 2020
Daily-Dharaledar-Online-News-Vie

Daily Dharaledar / Punjab

ਭਾਰਤ-ਚੀਨ -ਚ ਸੀਮਾ -ਤੇ ਚੱਲ ਰਹੇ ਵਿਵਾਦ ਤੋਂ ਬਾਅਦ ਹੀ ਲੋਕਾਂ ਨੇ ਚੀਨੀ ਐਪਸ ਤੇ ਸਾਮਾਨਾਂ ਦਾ ਬਾਈਕਾਟ ਕਰਨਾ ਸ਼ੁਰੂ ਕਰ ਦਿੱਤਾ। ਸਰਕਾਰ ਇਸ ਦੌਰਾਨ ਕੁੱਲ 59 ਚੀਨੀ ਐਪਸ ਨੂੰ ਭਾਰਤ -ਚ ਬੈਨ ਕਰ ਦਿੱਤਾ ਗਿਆ ਹੈ ਹੁਣ ਭਾਰਤੀ ਯੂਜ਼ਰਜ਼ ਇਨ੍ਹਾਂ ਐਪਸ ਦੀ ਵਰਤੋਂ ਨਹੀਂ ਸਕਣਗੇ। ਇਨ੍ਹਾਂ -ਚ TikTok ਸਣੇ UC Browser, Shareit, CamScanner, Mi Community, Club Factory, Xender, Mi Video Call ਤੇ wechat ਵਰਗੀਆਂ ਲੋਕਪ੍ਰਿਆ ਐਪਸ ਸ਼ਾਮਲ ਹਨ। ਚੀਨੀ ਐਪਸ -ਤੇ ਲੱਗੀਆਂ ਪਾਬੰਦੀਆਂ ਤੋਂ ਹੁਣ ਪਲੇਅ ਸਟੋਰ ਤੋਂ Tiktok ਨੂੰ ਰੀਮੂਵ ਕਰ ਦਿੱਤਾ ਹੈ ਤੇ ਯੂਜ਼ਰਜ਼ ਇਸ ਨੂੰ ਡਾਊਨਲੋਡ ਨਹੀਂ ਕਰ ਸਕਣਗੇ। ਹਾਲਾਂਕਿ ਹੋਰ ਐਪਸ ਨੂੰ ਹੁਣ ਤਕ ਰੀਮੂਵ ਨਹੀਂ ਕੀਤਾ ਗਿਆ ਹੈ। - ਧੜੱਲੇਦਾਰ ਬਿਊਰੋ

Daily Dharaledar Online News Views and Reviews


Recommended Posts