ਮਜੀਠੀਆ ਨੂੰ ਅਜੇ ਵੀ ਨਹੀਂ ਰਾਹਤ ! " /> ਧੜੱਲੇਦਾਰ ਬਿਊਰੋ

ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਮਜੀਠੀਆ ਨੂੰ ਅਜੇ ਵੀ ਨਹੀਂ ਰਾਹਤ !
August 2, 2025
-

Bhavika / Chandigarh

ਧੜੱਲੇਦਾਰ ਬਿਊਰੋ 

ਮਜੀਠੀਆ ਨੂੰ ਅਜੇ ਵੀ ਨਹੀਂ ਰਾਹਤ !

ਚੰਡੀਗੜ੍ਹ, 2 ਅਗਸਤ 2025 :

ਮੋਹਾਲੀ ਕੋਰਟ ਵੱਲੋਂ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜੂਡੀਸ਼ੀਅਲ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਨਾਭਾ ਜੇਲ੍ਹ ਵਿੱਚ ਬੰਦ ਮਜੀਠੀਆ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਣ ਇਹ ਕੇਸ ਅਗਲੀ ਸੁਣਵਾਈ ਲਈ 14 ਅਗਸਤ ਨੂੰ ਫਿਰ ਅਦਾਲਤ ਅੱਗੇ ਆਵੇਗਾ। ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਅਜੇ ਵੀ ਨਾਭਾ ਜੇਲ੍ਹ ਵਿੱਚ ਨਜ਼ਰਬੰਦ ਹਨ। ਇਹ ਮਾਮਲਾ ਸਿਆਸੀ ਪੱਧਰ 'ਤੇ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਅਗਲੀ ਸੁਣਵਾਈ ਤੋਂ ਪਹਿਲਾਂ ਹੋਰ ਕਾਨੂੰਨੀ ਚੌਕਸੀਆਂ ਦੇ ਅਸਰ ਵੀ ਵੇਖੇ ਜਾ ਸਕਦੇ ਹਨ।

Powered by Froala Editor


Recommended Posts