ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਪਸ਼ " /> ਧੜੱਲੇਦਾਰ ਬਿਊਰੋ

20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ   
ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਪਸ਼ੂ ਪਾਲਕ - ਡਿਪਟੀ ਕਮਿਸ਼ਨਰ
August 2, 2025
-

Rajni / Patiala

ਧੜੱਲੇਦਾਰ ਬਿਊਰੋ 

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਪਸ਼ੂ ਪਾਲਕ - ਡਿਪਟੀ ਕਮਿਸ਼ਨਰ

ਪਟਿਆਲਾ, 02 ਅਗਸਤ 2025 :

ਪਟਿਆਲਾ ਜ਼ਿਲ੍ਹੇ ਦੇ ਪਿੰਡ ਰਵਾਸ ਬ੍ਰਾਹਮਣਾਂ ਦੇ ਇੱਕ ਪਿੱਗ ਫਾਰਮ ਵਿੱਚ ਸੂਰਾਂ ਵਿੱਚ ਅਫ਼ਰੀਕਨ ਸਵਾਈਨ ਫੀਵਰ ਦੀ ਪੁਸ਼ਟੀ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੂਰ ਪਾਲਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਵਿਸ਼ਾਣੂ ਰਾਹੀਂ ਫੈਲਣ ਵਾਲੀ ਛੂਤ ਦੀ ਬਿਮਾਰੀ ਹੈ ਜੋ ਸਿਰਫ਼ ਸੂਰਾਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਮਨੁੱਖਾਂ ਲਈ ਖ਼ਤਰਨਾਕ ਨਹੀਂ ਹੈ। ਇਹ ਬਿਮਾਰੀ ਤੇਜ਼ੀ ਨਾਲ ਫੈਲਦੀ ਹੈ ਅਤੇ ਮੌਤ ਦੀ ਦਰ 100% ਤੱਕ ਹੋ ਸਕਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 0–1 ਕਿ.ਮੀ. ਖੇਤਰ ਨੂੰ ਇਨਫੈਕਟਿਡ ਜ਼ੋਨ ਅਤੇ 1–10 ਕਿ.ਮੀ. ਖੇਤਰ ਨੂੰ ਨਿਗਰਾਨੀ ਜ਼ੋਨ ਐਲਾਨਿਆ ਗਿਆ ਹੈ। ਡਾ. ਰਾਜੀਵ ਗਰੋਵਰ (ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ) ਨੇ ਕਿਹਾ ਕਿ ਬਿਮਾਰੀ ਦੀ ਰੋਕਥਾਮ ਲਈ ਸੈਂਪਲ ਲਏ ਜਾ ਰਹੇ ਹਨ ਅਤੇ ਬਾਇਓ ਸਕਿਉਰਟੀ ਨਿਰਦੇਸ਼ਾਂ ਦੀ ਪਾਲਣਾ ਲਾਜ਼ਮੀ ਬਣਾਈ ਗਈ ਹੈ। ਉਨ੍ਹਾਂ ਸੂਰ ਪਾਲਕਾਂ ਨੂੰ ਮਨੁੱਖੀ ਅਤੇ ਪਸ਼ੂ ਆਵਾਜਾਈ 'ਤੇ ਸੰਯਮ ਰੱਖਣ ਦੀ ਸਲਾਹ ਦਿੱਤੀ ਹੈ।

Powered by Froala Editor


Recommended Posts