ਆਪ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਬਰਾੜ ਨੇ ਦਿੱ " /> Reporter..S M Singh

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਆਪ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਬਰਾੜ ਨੇ ਦਿੱਤਾ ਅਸਤੀਫਾ
August 4, 2025
-

S M Singh / Moga

Reporter..S M Singh

ਆਪ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਬਰਾੜ ਨੇ ਦਿੱਤਾ ਅਸਤੀਫਾ 

ਮੋਗਾ, 4 ਅਗਸਤ 2025 :

ਮੋਗਾ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਬਰਾੜ ਨੇ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਪਾਰਟੀ ਵਜੋਂ  ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਫੇਸਬੁੱਕ ਰਾਹੀਂ ਅਸਤੀਫਾ ਸਾਂਝਾ ਕਰਦੇ ਹੋਏ ਲਿਖਿਆ ਕਿ ਉਹ ਇੱਕ ਕਿਸਾਨ ਹੋਣ ਦੇ ਨਾਤੇ ਕਿਸਾਨਾਂ ਦੇ ਹੱਕ 'ਚ ਹਨ ਅਤੇ ਇਸ ਨੀਤੀ 'ਤੇ ਮੁੜ ਵਿਚਾਰ ਦੀ ਮੰਗ ਕਰਦੇ ਹਨ। ਇਹ ਕਦਮ ਐਸੇ ਵੇਲੇ ਆਇਆ ਹੈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਅਤੇ ਕਿਸਾਨ ਆਗੂਆਂ ਦੀ ਰਾਏ ਲੈਣ ਦੀ ਗੱਲ ਕਰ ਰਹੇ ਹਨ, ਪਰ ਪਾਰਟੀ ਅੰਦਰੋਂ ਆ ਰਹੇ ਅਸਤੀਫਿਆਂ ਤੋਂ ਲਗਦਾ ਹੈ ਕਿ ਹੇਠਲੇ ਪੱਧਰ 'ਤੇ ਗਹਿਰੀ ਨਾਰਾਜ਼ਗੀ ਮੌਜੂਦ ਹੈ।

Powered by Froala Editor


Recommended Posts