ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ " /> Reporter..S M Singh

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ
August 5, 2025
-

S M Singh / Patiala

Reporter..S M Singh

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ
ਪਟਿਆਲਾ, 5 ਅਗਸਤ 2025 :
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 3 ਅਕਤੂਬਰ 2025 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ 'ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ।

Powered by Froala Editor


Recommended Posts