ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਵੱਲੋਂ ਅਰਬਨ ਅਸਟੇਟ ਫੇਸ-1 ਅਤੇ 2 ਦੇ ਏਰੀਏ ਦਾ ਨਿਰੀਖਣ
August 7, 2025
-1-2-

S M Singh / Patiala

Reporter..S M Singh


ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਵੱਲੋਂ ਅਰਬਨ ਅਸਟੇਟ ਫੇਸ-1 ਅਤੇ 2 ਦੇ ਏਰੀਏ ਦਾ ਨਿਰੀਖਣ

ਪਟਿਆਲਾ, 7 ਅਗਸਤ 2025 :

                      ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਅਰਬਨ ਅਸਟੇਟ ਫੇਸ-1 ਅਤੇ 2 ਦੇ ਏਰੀਏ ਦਾ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਉਹਨਾਂ ਨੇ ਵੱਖ-ਵੱਖ ਇਲਾਕਿਆਂ ਵਿੱਚ ਸੜਕਾਂ ਦੀ ਮੁਰੰਮਤ ਸਬੰਧੀ ਕੀਤੇ ਜਾਣ ਵਾਲੇ ਕੰਮ ਕਾਜ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੀਡੀਏ ਦੇ ਸਬੰਧਤ ਸਟਾਫ ਨੂੰ ਜਲਦ ਤੋਂ ਜਲਦ ਸੜਕਾਂ ਦੀ ਲੋੜੀਂਦੀ ਰਿਪੇਅਰ ਕਰਵਾਉਣ ਦੇ ਨਿਰਦੇਸ਼ ਦਿੱਤੇ।

                      ਮਨੀਸ਼ਾ ਰਾਣਾ ਨੇ ਇਸ ਦੌਰਾਨ  ਬਾਗਬਾਨੀ ਵਿੰਗ ਦੇ ਅਧਿਕਾਰੀਆਂ ਨੂੰ 150 ਵਰਗ ਗਜ਼ ਏਰੀਏ ਵਿੱਚ ਪਾਰਕ ਦੀ ਡਿਵੈਲਪਮੈਂਟ ਸਬੰਧੀ ਕੰਮ ਕਰਵਾਉਣ ਦੇ ਨਾਲ-ਨਾਲ ਇਸ ਏਰੀਏ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਨੂੰ ਹੋਰ ਦਰੁੱਸਤ ਕਰਨ ਦੇ ਨਿਰਦੇਸ਼ ਵੀ ਦਿੱਤੇ।

                    ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪੀ.ਡੀ.ਏ ਵੱਲੋਂ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਂਦਾ ਹੈ ਅਤੇ ਜੋ ਵੀ ਦਿੱਕਤਾਂ ਵਸਨੀਕਾਂ ਨੂੰ ਆ ਰਹੀਆਂ ਹਨ, ਉਹਨਾਂ ਦਾ ਹੱਲ ਵੀ ਪਹਿਲ ਦੇ ਅਧਾਰ ਉਤੇ ਕੀਤਾ ਜਾਵੇਗਾ।

Powered by Froala Editor

1 2


Recommended Posts