ਡੇਅਰੀ ਉਦਮ ਸਿਖਲਾਈ ਕੋਰਸ - 18 ਅਗ " /> Reporter..S M Singh

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਡੇਅਰੀ ਉਦਮ ਸਿਖਲਾਈ ਕੋਰਸ - 18 ਅਗਸਤ 2025 ਤੋਂ
August 12, 2025
-18-2025-

S M Singh / Patiala

Reporter..S M Singh

ਡੇਅਰੀ ਉਦਮ ਸਿਖਲਾਈ ਕੋਰਸ - 18 ਅਗਸਤ 2025 ਤੋਂ

ਪਟਿਆਲਾ, 12 ਅਗਸਤ 2025 : 

ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਸਿੰਘ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਦਲਬੀਰ ਕੁਮਾਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਡੇਅਰੀ ਉੱਦਮ ਨੂੰ ਉਤਸ਼ਾਹਿਤ ਕਰਨ ਲਈ ਸਰਕਾਰੀ ਸਕੀਮਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਤਹਿਤ 18 ਅਗਸਤ 2025 ਤੋਂ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਾਰ ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਬੀਜਾ (ਲੁਧਿਆਣਾ) ਅਤੇ ਸੰਗਰੂਰ ਸਥਿਤ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰਾਂ 'ਤੇ ਸ਼ੁਰੂ ਕੀਤਾ ਜਾ ਰਿਹਾ ਹੈ। ਕੋਰਸ ਲਈ ਜਨਰਲ ਵਰਗ ਦੀ ਫੀਸ ₹5000 ਅਤੇ ਐਸ.ਸੀ. ਵਰਗ ਲਈ ₹4000 ਨਿਰਧਾਰਤ ਕੀਤੀ ਗਈ ਹੈ। ਕੋਰਸ ਦੌਰਾਨ ਡੇਅਰੀ ਫਾਰਮਿੰਗ ਨਾਲ ਸੰਬੰਧਤ ਵਿਅਕਤੀਗਤ, ਤਕਨੀਕੀ ਅਤੇ ਆਰਥਿਕ ਜਾਣਕਾਰੀ ਦਿੱਤੀ ਜਾਵੇਗੀ। ਕਾਊਂਸਲਿੰਗ 13 ਅਗਸਤ 2025 ਨੂੰ ਸਵੇਰੇ 10 ਵਜੇ ਹੋਏਗੀ। ਉਮੀਦਵਾਰ ਦੀ ਘੱਟੋ ਘੱਟ ਯੋਗਤਾ ਦਸਵੀਂ ਪਾਸ, ਉਮਰ 18 ਤੋਂ 55 ਸਾਲ ਹੋਣੀ ਚਾਹੀਦੀ ਹੈ ਅਤੇ ਕੋਲ ਘੱਟੋ ਘੱਟ 5 ਦੁਧਾਰੂ ਪਸ਼ੂ ਹੋਣੇ ਲਾਜ਼ਮੀ ਹਨ। ਰੁਚੀ ਰੱਖਣ ਵਾਲੇ ਉਮੀਦਵਾਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਦੇ ਦਫ਼ਤਰ ਤੋਂ ₹100 ਦਾ ਪ੍ਰਾਸਪੈਕਟ ਲੈ ਕੇ ਕਾਊਂਸਲਿੰਗ ਤੋਂ ਪਹਿਲਾਂ ਅਰਜ਼ੀ ਦੇ ਸਕਦੇ ਹਨ। ਹੋਰ ਜਾਣਕਾਰੀ ਲਈ 81461-00543 'ਤੇ ਸੰਪਰਕ ਕਰੋ।

Powered by Froala Editor

18 2025


Recommended Posts