ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਸਮੇਂ 'ਤੇ ਨਿਪਟਾਰਾ ਕੀਤਾ ਜਾਵੇਗਾ – ਇਸਮਿਤ ਵਿਜੇ ਸਿੰਘ
August 12, 2025
-

Bhavika / Patiala

ਧੜੱਲੇਦਾਰ ਬਿਊਰੋ

ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਸਮੇਂ 'ਤੇ ਨਿਪਟਾਰਾ ਕੀਤਾ ਜਾਵੇਗਾ – ਇਸਮਿਤ ਵਿਜੇ ਸਿੰਘ

ਪਟਿਆਲਾ, 12 ਅਗਸਤ 2025 :
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਅੱਜ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਐਸ.ਡੀ.ਐਮ. ਨਾਭਾ ਦੀ ਪ੍ਰਧਾਨਗੀ ਹੇਠ ਲਗਾਈ ਗਈ। ਇਸ ਵਿੱਚ ਪੈਨਸ਼ਨਰਾਂ ਵੱਲੋਂ ਆਈਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ।

ਅਦਾਲਤ ਦੌਰਾਨ ਇਸਮਿਤ ਵਿਜੇ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਗੰਭੀਰ ਹੈ ਅਤੇ ਇਹਨਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਪੈਨਸ਼ਨ, ਡੀ.ਸੀ.ਆਰ.ਜੀ., ਜੀ.ਪੀ.ਐਫ., ਲੀਵ ਇਨਕੈਸ਼ਮੈਂਟ ਅਤੇ ਮੈਡੀਕਲ ਛੁੱਟੀਆਂ ਆਦਿ ਦੀ ਰਕਮ ਦੇਣ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਏ।

ਇਸ ਮੌਕੇ ਕਈ ਵਿਭਾਗਾਂ ਦੇ ਅਧਿਕਾਰੀ, ਜਿਵੇਂ ਸੀਨੀਅਰ ਅਕਾਊਂਟਸ ਅਫ਼ਸਰ ਰਣਜੀਤ ਕੁਮਾਰ, ਦਿਨੇਸ਼ ਕੁਮਾਰ ਅਤੇ ਅਰੁਣ ਕੋਲਾ ਵੀ ਹਾਜ਼ਰ ਸਨ। ਗੈਰਹਾਜ਼ਰ ਵਿਭਾਗਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਹਦਾਇਤ ਵੀ ਦਿੱਤੀ ਗਈ।

Powered by Froala Editor


Recommended Posts