ਪੰਜਾਬ ਕੈਬਿਨੇਟ ਵੱਲੋਂ ਲੈਂਡ ਪੂਲਿੰਗ ਨੀਤੀ ਡੀਨੋਟੀਫਾਈ " /> ਧੜੱਲੇਦਾਰ ਬਿਊਰੋ

ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਪੰਜਾਬ ਕੈਬਿਨੇਟ ਵੱਲੋਂ ਲੈਂਡ ਪੂਲਿੰਗ ਨੀਤੀ ਡੀਨੋਟੀਫਾਈ !
August 14, 2025
-

Bhavika / Chandigarh

ਧੜੱਲੇਦਾਰ ਬਿਊਰੋ

ਪੰਜਾਬ ਕੈਬਿਨੇਟ ਵੱਲੋਂ ਲੈਂਡ ਪੂਲਿੰਗ ਨੀਤੀ ਡੀਨੋਟੀਫਾਈ !

ਚੰਡੀਗੜ੍ਹ, 14 ਅਗਸਤ 2025 :

ਪੰਜਾਬ ਕੈਬਿਨੇਟ ਵੱਲੋਂ ਅੱਜ 14 ਅਗਸਤ ਨੂੰ ਲੈਂਡ ਪੂਲਿੰਗ ਨੀਤੀ ਸਬੰਧੀ ਇੱਕ ਵੱਡਾ ਅਤੇ ਮਹੱਤਵਪੂਰਕ ਫ਼ੈਸਲਾ ਲਿਆ ਗਿਆ ਹੈ। ਸਰਕਾਰ ਨੇ ਇਸ ਨੀਤੀ ਨੂੰ ਡੀਨੋਟੀਫਾਈ ਕਰ ਦਿੱਤਾ ਹੈ। ਇਹ ਫ਼ੈਸਲਾ ਕਿਸਾਨਾਂ ਦੀਆਂ ਮੰਗਾਂ ਅਤੇ ਲੰਮੇ ਸਮੇਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਸੂਬੇ ਭਰ ਵਿੱਚ ਰੋਸ ਪਰਦਰਸ਼ਨ ਕੀਤੇ ਗਏ ਸਨ ਅਤੇ ਕਈ ਥਾਵਾਂ ‘ਤੇ ਧਰਨੇ ਵੀ ਲਾਏ ਗਏ। ਇਨ੍ਹਾਂ ਪ੍ਰਦਰਸ਼ਨਾਂ ਦੇ ਦੌਰਾਨ ਕੁਝ ਨੇਤਾਵਾਂ ਨੇ ਆਪਣੇ ਅਹੁਦੇਆਂ ਤੋਂ ਅਸਤੀਫੇ ਵੀ ਦੇ ਦਿੱਤੇ ਸਨ। ਕਿਸਾਨਾਂ ਦੇ ਹੱਕ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਇਹ ਵਿਵਾਦਤ ਨੀਤੀ ਵਾਪਸ ਲੈ ਲਈ ਹੈ।

Powered by Froala Editor


Recommended Posts