*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜਿਲ੍ਹਾ ਗੁਰਦਾਸਪੁਰ ਵਿੱਚ ਇਕ ਕਰਿਆਨਾ ਦੇ ਦੁਕਾਨ ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਗਿਆ ਅੰਜਾਮ
June 30, 2020
Daily-Dharaledar-Online-News-Vie

Daily Dharaledar / Punjab

ਦੀਨਾਨਗਰ ਦੇ ਪਿੰਡ ਝੰਡੇ ਚੱਕ ਵਿਖੇ ਬੀਤੀ ਰਾਤ ਪੁਲਿਸ ਦੀ ਵਰਦੀ -ਚ ਆਏ ਕੁੱਝ ਹਥਿਆਰਬੰਦ ਲੁਟੇਰਿਆਂ ਵੱਲੋਂ ਇਕ ਕਰਿਆਨੇ ਦੀ ਦੁਕਾਨ -ਚ ਹਥਿਆਰ ਦਿਖਾ ਕੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਝੰਡੇ ਚੱਕ ਵਿਖੇ ਜੀ.ਟੀ ਰੋਡ -ਤੇ ਸਥਿਤ ਕਰਿਆਨੇ ਦੀ ਦੁਕਾਨ ਦੇ ਪਿੱਛੇ ਉਨ੍ਹਾਂ ਦੇ ਘਰ -ਚ ਇਕ ਵਿਅਕਤੀ ਪੁਲਿਸ ਦੀ ਵਰਦੀ -ਚ ਅਤੇ ਬਾਕੀ ਆਮ ਕੱਪੜਿਆਂ ਵਿਚ ਆਏ, ਜਿਨ੍ਹਾਂ ਨੇ ਹਥਿਆਰ ਦਿਖਾ ਕੇ 50 ਹਜ਼ਾਰ ਰੁਪਏ ਨਕਦ, ਇਕ ਸੋਨੇ ਦੀ ਚੇਨ, ਦੋ ਮੋਬਾਈਲ ਅਤੇ ਘਰ ਵਿਚ ਲੱਗੇ ਸੀ.ਸੀ.ਟੀ ਵੀ ਕਮਰਿਆਂ ਦੀ ਹਾਰਡ ਡਿਸਕ ਲੈ ਕੇ ਫ਼ਰਾਰ ਹੋ ਗਏ। ਪਰਿਵਾਰਿਕ ਮੈਂਬਰਾਂ ਵੱਲੋਂ ਉਨ੍ਹਾਂ ਦਾ ਪਿੱਛਾ ਕਰਨ -ਤੇ ਹਮਲਾਵਰਾਂ -ਚੋਂ ਇਕ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਰਿਵਾਲਵਰ ਹੇਠਾਂ ਡਿਗ ਗਈ। ਪੁਲਿਸ ਨੇ ਰਿਵਾਲਵਰ ਕਬਜ਼ੇ -ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Daily Dharaledar Online News Views and Reviews


Recommended Posts