ਧੜੱਲੇਦਾਰ ਬਿਊਰੋ

ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਜਨ ਸੁਵਿਧਾ ਕੈਂਪ ਲੋਕਾਂ ਲਈ ਲੈ ਕੇ ਆ ਰਹੇ ਨੇ ਅਸਾਨੀ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ
August 21, 2025
-

S M Singh / Patiala

ਧੜੱਲੇਦਾਰ ਬਿਊਰੋ

ਜਨ ਸੁਵਿਧਾ ਕੈਂਪ ਲੋਕਾਂ ਲਈ ਲੈ ਕੇ ਆ ਰਹੇ ਨੇ ਅਸਾਨੀ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ

ਘਨੌਰ/ਰਾਜਪੁਰਾ/ਪਟਿਆਲਾ, 21 ਅਗਸਤ 2025 :
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਜਨ ਸੁਵਿਧਾ ਕੈਂਪ ਲੋਕਾਂ ਨੂੰ ਘਰਾਂ ਦੇ ਨੇੜੇ ਪ੍ਰਸ਼ਾਸਨਿਕ ਸੇਵਾਵਾਂ ਉਪਲਬਧ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਆਕੜ ਵਿਖੇ ਕੈਂਪ ਦੌਰਾਨ ਕਿਹਾ ਕਿ ਇਹ ਕੈਂਪ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਕਰ ਰਹੇ ਹਨ ਤੇ ਲੋਕ ਛੋਟੇ-ਛੋਟੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾ ਰਹੇ। 
ਉਨ੍ਹਾਂ ਦੱਸਿਆ ਕਿ ਹਰ ਵੀਰਵਾਰ ਇਹ ਕੈਂਪ ਵੱਖ-ਵੱਖ ਸਬ ਡਿਵੀਜਨਾਂ ਵਿੱਚ ਲਗਦੇ ਹਨ। ਕੈਂਪਾਂ ਰਾਹੀਂ ਆਧਾਰ ਕਾਰਡ, ਜਾਤੀ ਤੇ ਰਿਹਾਇਸ਼ੀ ਸਰਟੀਫਿਕਟ, UDID ਕਾਰਡ, ਸਮਾਜਿਕ ਸੁਰੱਖਿਆ ਪੈਨਸ਼ਨ, ਜ਼ਮੀਨੀ ਰਿਕਾਰਡ, ਮੁਫ਼ਤ ਦਵਾਈਆਂ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਡਾ. ਯਾਦਵ ਨੇ ਗੁਰਦੁਆਰਾ ਨੀਮ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਵੀ ਕੀਤੀ। ਉਨ੍ਹਾਂ ਕਿਹਾ ਕਿ ਪਿੰਡ ਆਕੜ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ ਅਤੇ ਪਿੰਡ ਲਈ ਵਿਸ਼ੇਸ਼ ਗਰਾਂਟ ਦਿੱਤੀ ਜਾਵੇਗੀ। ਇਸ ਮੌਕੇ ਤੇ ਅਨੇਕਾਂ ਅਧਿਕਾਰੀ ਤੇ ਪਿੰਡਾਂ ਦੇ ਸਰਪੰਚ ਵੀ ਮੌਜੂਦ ਸਨ।


Powered by Froala Editor


Recommended Posts