ਪ੍ਰੇਮ ਸਿੰਘ ਚੰਦੂਮਾਜਰਾ ਅੱਜ ਅਕਾਲੀ ਦਲ 'ਚ ਹੋਣਗੇ ਸ਼ਾਮਲ, ਸੁਖਬੀਰ ਬਾਦਲ ਪਟਿਆਲਾ ਸਥਿਤ ਘਰ ਪਹੁੰਚ ਕੇ ਕਰਨਗੇ ਸਵਾਗਤ    ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ   
ਚਾਚਾ ਚਤਰਾ ਨਾਲ ਪ੍ਰਸਿੱਧ ਕਾਮੇਡੀਅਨ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ
August 22, 2025
Punjab-

ਪ੍ਰਸਿੱਧ ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਜਸਵਿੰਦਰ ਭੱਲਾ ਦਾ ਹੋਇਆ ਦਿਹਾਂਤ

ਨਰੂਲਾ / Patiala

ਜਲੰਧਰ (ਨਰੂਲਾ) ਪੰਜਾਬੀ  ਫ਼ਿਲਮ ਅਦਾਕਾਰ  ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਹਸਪਤਾਲ ਵਿਚ ਦੇਹਾਂਤ ਹੋ ਗਿਆ ਹੈ। ਪਤਾ ਲੱਗਾ ਹੈ ਕਿ ਉਹ ਪਿੱਛਲ ਕਈ ਦਿਨਾਂ ਤੋਂ ਗੰਭੀਰ ਬੀਮਾਰ ਸਨ, ਜਿਸ ਕਾਰਨ ਉਹਨਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਹਾਲਕ ਖ਼ਰਾਬ ਹੋਣ ਕਾਰਨ ਅੱਜ ਉਹਨਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 65 ਸਾਲ ਦੀ ਉਮਰ 'ਚ ਆਖਿਰੀ ਸਾਹ ਲਏ।  ਉਹ ਪੰਜਾਬੀ ਜਗਤ ਵਿੱਚ ਚਾਚਾ ਚਤਰਾ ਦੇ ਨਾਮ ਨਾਲ ਵੀ ਜਾਣੇ ਜਾਂਦੇ ਸਨ।

Powered by Froala Editor

Punjab


Recommended Posts