*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
ਪੰਜਾਬ ਵਿਚ ਪੂਰੇ ਪੰਜ ਦਿਨਾਂ ਤਕ ਰਹੇਗਾ ਮੌਸਮ ਦਾ ਹਾਲ ਬੇਹਾਲ, ਗਰਮੀ ਕੱਢੇਗੀ ਵੱਟ
June 30, 2020
Daily-Dharaledar-Online-News-Vie

Daily Dharaledar / Punjab

ਇਸ ਵਾਰ ਸੂਬੇ ‘ਚ ਮੌਨਸੂਨ ਦੌਰਾਨ ਬਾਰਸ਼ ਜ਼ਿਆਦਾਤਰ ਮਾਝਾ ਤੇ ਦੁਆਬਾ ਦੇ ਜ਼ਿਲ੍ਹਿਆਂ ਵਿੱਚ ਹੋ ਰਹੀ ਹੈ। ਜਦਕਿ ਪੂਰਬੀ ਤੇ ਪੱਛਮੀ ਮਾਲਵਾ ਵਿੱਚ ਇਸ ਵਾਰ ਘੱਟ ਬਾਰਸ਼ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੂਰਬੀ ਤੇ ਪੱਛਮੀ ਮਾਲਵਾ ਦੇ ਜ਼ਿਲ੍ਹਿਆਂ ਵਿੱਚ ਅਗਲੇ ਪੰਜ ਦਿਨਾਂ ਵਿੱਚ ਹੁੰਮਸ ਨਾਲ ਗਰਮੀ ਦਾ ਸਾਹਮਣਾ ਕਰਨਾ ਪਏਗਾ। ਇਸ ਵਿਚਕਾਰ ਮੌਸਮ ‘ਚ ਹਲਕੇ ਬਦਲਾਅ ਵੀ ਹੋਣਗੇ ਕਿਉਂਕਿ ਇਸ ਸਮੇਂ ਪੰਜਾਬ ਵਿੱਚ ਮੌਨਸੂਨ ਕਮਜ਼ੋਰ ਹੋ ਗਿਆ ਹੈ। ਸੋਮਵਾਰ ਸਵੇਰੇ ਮੌਸਮ ਬਹੁਤ ਸੁਹਾਵਣਾ ਹੋਇਆ, ਪਰ ਬਾਰਸ਼ ਨਹੀਂ ਹੋਈ। ਜਲੰਧਰ, ਅੰਮ੍ਰਿਤਸਰ ਵਿੱਚ ਮੀਂਹ ਪਇਆ।

Daily Dharaledar Online News Views and Reviews


Recommended Posts