ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਕੂਲ-ਕਾਲਜ ਬੰਦ< " /> ਧੜੱਲੇਦਾਰ ਬਿਊਰੋ

Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼   
​ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਕੂਲ-ਕਾਲਜ ਬੰਦ
August 25, 2025
-

Bhavika / Chandigarh

ਧੜੱਲੇਦਾਰ ਬਿਊਰੋ

ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਕੂਲ-ਕਾਲਜ ਬੰਦ

ਚੰਡੀਗੜ੍ਹ, 25 ਅਗਸਤ 2025 :

ਪੰਜਾਬ ਵਿੱਚ ਹੋ ਰਹੀ ਭਾਰੀ ਬਾਰਿਸ਼ ਨੇ ਕਈ ਜ਼ਿਲ੍ਹਿਆਂ ਵਿੱਚ ਤਬਾਹੀ ਮਚਾ ਦਿੱਤੀ ਹੈ, ਜਿਸ ਕਾਰਨ ਆਮ ਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ। ਖੇਤਾਂ ਵਿੱਚ ਪਾਣੀ ਭਰ ਜਾਣ ਕਾਰਨ ਫਸਲਾਂ ਦਾ ਨੁਕਸਾਨ ਹੋ ਗਿਆ ਹੈ ਤੇ ਕਈ ਘਰ ਢਹਿ ਗਏ ਹਨ। ਪਟਿਆਲਾ ਵਿੱਚ ਕੁਝ ਨੌਜਵਾਨਾਂ ਦੀ ਲਾਪਰਵਾਹੀ ਉਦੋਂ ਸਾਹਮਣੇ ਆਈ ਜਦੋਂ ਉਹ ਤੇਜ਼ ਬਹਾਵ ਵਾਲੀ ਸੜਕ 'ਤੇ ਆਪਣੀ ਥਾਰ ਗੱਡੀ ਲੰਘਾਉਣ ਦੀ ਕੋਸ਼ਿਸ਼ ਕਰਦੇ ਹੋਏ ਬਹਾਵ ਵਿੱਚ ਫਸ ਗਏ, ਹਾਲਾਂਕਿ ਮੌਕੇ 'ਤੇ ਮੌਜੂਦ ਲੋਕਾਂ ਨੇ ਸਮੇਂ ਸਿਰ ਉਨ੍ਹਾਂ ਦੀ ਜ਼ਿੰਦਗੀ ਬਚਾ ਲਈ। ਇਸ ਦੇ ਨਾਲ ਹੀ, ਪਠਾਨਕੋਟ-ਕਠੂਆ ਪੁਲ ਦੇ ਨੁਕਸਾਨ ਅਤੇ ਇੱਕ ਆਲੀਸ਼ਾਨ ਘਰ ਦੇ ਢਹਿ ਜਾਣ ਵਰਗੀਆਂ ਘਟਨਾਵਾਂ ਹਾਲਾਤਾਂ ਦੀ ਗੰਭੀਰਤਾ ਦੱਸ ਰਹੀਆਂ ਹਨ। ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਸਕੂਲ-ਕਾਲਜ ਬੰਦ ਹਨ ਅਤੇ ਅਗਲੇ 48 ਘੰਟਿਆਂ ਲਈ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

Powered by Froala Editor


Recommended Posts