ਹੜ੍ਹਾਂ ਵਿੱਚ ਫਸੇ ਲੋਕਾਂ ਲਈ ਭਗਵੰਤ ਮਾਨ ਨੇ ਦਿੱਤਾ ਸ " /> Reporter..Rajni

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
ਹੜ੍ਹਾਂ ਵਿੱਚ ਫਸੇ ਲੋਕਾਂ ਲਈ ਭਗਵੰਤ ਮਾਨ ਨੇ ਦਿੱਤਾ ਸਰਕਾਰੀ ਹੈਲੀਕਾਪਟਰ !
August 27, 2025
-

Rajni / Gurdaspur

Reporter..Rajni

ਹੜ੍ਹਾਂ ਵਿੱਚ ਫਸੇ ਲੋਕਾਂ ਲਈ ਭਗਵੰਤ ਮਾਨ ਨੇ ਦਿੱਤਾ ਸਰਕਾਰੀ ਹੈਲੀਕਾਪਟਰ !

ਗੁਰਦਾਸਪੁਰ, 27 ਅਗਸਤ 2025 :
ਹੜ੍ਹ ਪ੍ਰਭਾਵਿਤ ਲੋਕਾਂ ਦੀ ਤੁਰੰਤ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਸਰਕਾਰੀ ਹੈਲੀਕਾਪਟਰ ਬਚਾਅ ਮੁਹਿੰਮਾਂ ਲਈ ਮੁਹੱਈਆ ਕਰਵਾਇਆ ਹੈ। ਗੁਰਦਾਸਪੁਰ ਦੇ ਹਵਾਈ ਤੇ ਜ਼ਮੀਨੀ ਦੌਰੇ ਦੌਰਾਨ ਉਨ੍ਹਾਂ ਨੇ ਦਿਨਾਨਗਰ ਸਮੇਤ ਕਈ ਇਲਾਕਿਆਂ ਵਿੱਚ ਹੋਈ ਤਬਾਹੀ ਦਾ ਜਾਇਜ਼ਾ ਲੈ ਕੇ ਅਧਿਕਾਰੀਆਂ ਨੂੰ ਰਾਹਤ ਕਾਰਜ ਤੇਜ਼ ਕਰਨ, ਲੋੜਵੰਦਾਂ ਤੱਕ ਭੋਜਨ, ਪਾਣੀ ਅਤੇ ਦਵਾਈਆਂ ਤੁਰੰਤ ਪਹੁੰਚਾਉਣ ਦੇ ਸਖਤ ਨਿਰਦੇਸ਼ ਦਿੱਤੇ। ਰਾਵੀ ਦਰਿਆ ਦੇ ਵਧੇ ਪਾਣੀ ਕਾਰਨ ਪੈਦਾ ਹੋਏ ਸੰਕਟ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਨੇ ਹੜ੍ਹ ਪ੍ਰਬੰਧਨ ਲਈ ਵਿਸ਼ੇਸ਼ ਕਮੇਟੀ ਬਣਾਉਣ ਅਤੇ ਨੁਕਸਾਨ ਦੀ ਗਿਰਦਾਵਰੀ ਦੇ ਆਦੇਸ਼ ਵੀ ਜਾਰੀ ਕੀਤੇ।

Powered by Froala Editor


Recommended Posts