ਗੁਰਦਾਸਪੁਰ ’ਚ ਹੜ੍ਹ ਦਾ ਖ਼ਤਰਾ " /> Reporter..Rajni

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ    Ugc Net June 2026: ਇੰਗਲਿਸ਼, ਕਾਮਰਸ ਤੇ ਸੋਸ਼ਿਆਲੋਜੀ ਦਾ ਰੀ-ਐਗਜ਼ਾਮ ਨਤੀਜਾ ਜਾਰੀ    ਚੰਡੀਗੜ੍ਹ ਦਾ ‘ਆਈਫੋਨ ਲੰਗਰ’ ਮੁੜ ਸੁਰਖੀਆਂ ’ਚ, 22 ਸਤੰਬਰ ਨੂੰ ਪਹਿਲਾ ਡਰਾਅ; 10 ਜੇਤੂਆਂ ਨੂੰ ਮਿਲਣਗੇ Iphone 17    ਫਾਜ਼ਿਲਕਾ ’ਚ Dc ਦਫ਼ਤਰ, ਅਦਾਲਤ ਤੇ 5 ਸਕੂਲਾਂ ਨੂੰ ਬੰਬ ਧਮਾਕੇ ਦੀ ਧਮਕੀ    20 ਸਤੰਬਰ ਤੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ, ਘਰ-ਘਰ ਪਹੁੰਚਣਗੇ ‘ਆਪ’ ਵਲੰਟੀਅਰ    ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ   
​ਗੁਰਦਾਸਪੁਰ ’ਚ ਹੜ੍ਹ ਦਾ ਖ਼ਤਰਾ !
August 28, 2025
-

Rajni / Gurdaspur

Reporter..Rajni

ਗੁਰਦਾਸਪੁਰ ’ਚ ਹੜ੍ਹ ਦਾ ਖ਼ਤਰਾ !

ਗੁਰਦਾਸਪੁਰ, 28 ਅਗਸਤ 2025 :

ਰਾਵੀ ਦਰਿਆ ਵਿੱਚ ਆਏ ਤੇਜ਼ ਉਛਾਲ ਕਰਕੇ ਪਾਣੀ ਗੁਰਦਾਸਪੁਰ ਵੱਲ ਵੱਧ ਰਿਹਾ ਹੈ ਅਤੇ ਮਗਰਮੁੱਦਿਆ ਤੱਕ ਪਹੁੰਚ ਚੁੱਕਾ ਹੈ, ਜੋ ਸ਼ਹਿਰ ਤੋਂ ਛੇ ਕਿਲੋਮੀਟਰ ਦੂਰ ਹੈ। ਕਈ ਪਿੰਡਾਂ ਦੇ ਘਰਾਂ ਵਿੱਚ ਛੇ ਤੋਂ ਸੱਤ ਫੁੱਟ ਤਕ ਪਾਣੀ ਘੁੱਸ ਚੁੱਕਾ ਹੈ ਅਤੇ ਲੋਕ ਛੱਤਾਂ 'ਤੇ ਚੜ੍ਹ ਕੇ ਬਚਾਅ ਦੀ ਉਡੀਕ ਕਰ ਰਹੇ ਹਨ, ਪਰ ਹਾਲੇ ਤੱਕ ਪ੍ਰਸ਼ਾਸਨ ਦੀ ਮਦਦ ਨਹੀਂ ਪਹੁੰਚੀ। ਪਾਣੀ ਦੀ ਰਫਤਾਰ ਤੇਜ ਹੋਣ ਕਾਰਨ ਨੇੜਲੇ ਇਲਾਕਿਆਂ 'ਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਫਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਲੋਕ ਕਹਿ ਰਹੇ ਹਨ ਕਿ 1988 ਦੀ ਭਿਆਨਕ ਹੜ੍ਹ ਵਿਚ ਵੀ ਪਾਣੀ ਇਥੇ ਤਕ ਨਹੀਂ ਆਇਆ ਸੀ, ਪਰ ਇਸ ਵਾਰੀ ਹਾਲਤ ਹੋਰ ਗੰਭੀਰ ਹਨ।

Powered by Froala Editor


Recommended Posts