ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਮੀਤ ਹੇਅਰ ਨੇ PM ਨੂੰ ਲਿਖਿਆ " /> Reporter..S M Singh

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਮੀਤ ਹੇਅਰ ਨੇ Pm ਨੂੰ ਲਿਖਿਆ ਪੱਤਰ
September 1, 2025
-Pm-

S M Singh / Chandigarh

Reporter..S M Singh

ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਮੀਤ ਹੇਅਰ ਨੇ PM ਨੂੰ ਲਿਖਿਆ ਪੱਤਰ

ਚੰਡੀਗੜ੍ਹ, 1 ਸਤੰਬਰ 2025 :

ਪੰਜਾਬ ਭਾਰੀ ਹੜ੍ਹਾਂ ਨਾਲ ਜੂਝ ਰਿਹਾ ਹੈ ਜਿਸ ਨਾਲ ਜਾਨੀ-ਮਾਲੀ ਨੁਕਸਾਨ ਤੇ ਫਸਲਾਂ ਦੀ ਵੱਡੀ ਤਬਾਹੀ ਹੋਈ ਹੈ। ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖ਼ਤ ਲਿਖ ਕੇ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਮਦਦ ਅਤੇ ਬਕਾਇਆ 60 ਹਜ਼ਾਰ ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਤੋਂ ਤੁਰੰਤ ਦਖ਼ਲ ਦੀ ਅਪੀਲ ਕੀਤੀ ਹੈ।

ਮੀਤ ਹੇਅਰ ਨੇ ਕਿਹਾ ਕਿ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਵਿੱਚ ਵਧੇ ਪਾਣੀ ਕਾਰਨ ਸੈਂਕੜੇ ਪਿੰਡ ਹੜ੍ਹਾਂ ਦੀ ਚਪੇਟ ਵਿੱਚ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇ, ਬੁਨਿਆਦੀ ਢਾਂਚੇ ਦੀ ਮੁਰੰਮਤ ਕੀਤੀ ਜਾਵੇ ਅਤੇ ਦਰਿਆਵਾਂ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾਵੇ। ਨਾਲ ਹੀ ਕੇਂਦਰੀ ਆਗੂਆਂ ਨੂੰ ਪੰਜਾਬ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲੈਣ ਲਈ ਅਪੀਲ ਕੀਤੀ ਗਈ ਹੈ।

Powered by Froala Editor

Pm


Recommended Posts