ਪੰਜਾਬ ਸਰਕਾਰ Reporter..Rajni

ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*   
ਪੰਜਾਬ ਸਰਕਾਰ ਪੂਰੀ ਤਰ੍ਹਾਂ ਪੰਜਾਬ ਦੇ ਨਾਲ ਖੜੀ ਹੈ : Cm ਮਾਨ
September 2, 2025
-Cm-

Rajni / Firozpur

Reporter..Rajni

ਪੰਜਾਬ ਸਰਕਾਰ ਪੂਰੀ ਤਰ੍ਹਾਂ ਪੰਜਾਬ ਦੇ ਨਾਲ ਖੜੀ ਹੈ : CM ਮਾਨ

ਫਿਰੋਜ਼ਪੁਰ, 2 ਸਤੰਬਰ 2025 :

ਸਤਲੁਜ ਦਰਿਆ 'ਚ ਆਏ ਭਿਆਨਕ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ ਦੀ ਹਾਲਤ ਦਾ ਅੰਦਾਜ਼ਾ ਲਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਹੜ੍ਹਾਂ ਕਾਰਨ ਵਾਪਰੇ ਨੁਕਸਾਨ ਦਾ ਨਿਜੀ ਤੌਰ 'ਤੇ ਜਾਇਜ਼ਾ ਲਿਆ ਅਤੇ ਇਲਾਕਾ ਵਾਸੀਆਂ ਨਾਲ ਰਾਬਤਾ ਕਰਕੇ ਉਨ੍ਹਾਂ ਦੇ ਦੁੱਖ-ਦਰਦ ਜਾਣੇ। ਬੇੜੀ ਰਾਹੀਂ ਸਤਲੁਜ ਦੇ ਕੰਢੇ ਵੱਸਦੇ ਪਿੰਡਾਂ ਤੱਕ ਪਹੁੰਚ ਕੇ, ਮੁੱਖ ਮੰਤਰੀ ਨੇ ਜਮੀਨੀ ਹਕੀਕਤ ਨੂੰ ਦੇਖਿਆ। ਖ਼ਾਸ ਤੌਰ 'ਤੇ ਪਿੰਡ ਗੱਟੀ ਰਾਜੋ ਕੇ 'ਚ ਵੱਡੀ ਤਬਾਹੀ ਦੇ ਨਿਸ਼ਾਨ ਸਨ, ਜਿੱਥੇ ਹੜ੍ਹ ਨੇ ਜ਼ਿੰਦਗੀ ਨੂੰ ਥੰਮ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਇਲਾਕਾ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਰਾਹਤ ਕਾਰਜਾਂ ਨੂੰ ਤੇਜ਼ ਕੀਤਾ ਜਾਵੇ, ਮੁਆਵਜ਼ੇ ਦੀ ਪ੍ਰਕਿਰਿਆ ਨੂੰ ਤੁਰੰਤ ਅਮਲ ਵਿੱਚ ਲਿਆਉਣ ਦੀ ਲੋੜ ਹੈ ਅਤੇ ਕਿਸੇ ਵੀ ਪੀੜਤ ਨੂੰ ਅਣਡਿੱਠਾ ਨਾ ਛੱਡਿਆ ਜਾਵੇ। ਮੁੱਖ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਮਦਦ ਕੀਤੀ ਜਾਵੇਗੀ।

Powered by Froala Editor

Cm


Recommended Posts