ਅੰਮ " /> Reporter..S M Singh

ਮਨਪ੍ਰੀਤ ਬਾਦਲ ਦੀ ਧੀ ਰਿਆ ਦੇ ਵਿਆਹ ਦੀ ਰਿਸੈਪਸ਼ਨ ’ਚ ਜੁੜਨਗੇ ਭਾਜਪਾ ਤੇ ਅਕਾਲੀ ਦਲ ਦੇ ਦਿੱਗਜ ਆਗੂ, Pm ਮੋਦੀ ਤੇ ਅਮਿਤ ਸ਼ਾਹ ਦੇ ਪਹੁੰਚਣ ਦੀ ਵੀ ਸੰਭਾਵਨਾ    ਟਰੰਪ ਨੂੰ ਅਦਾਲਤ ਤੋਂ ਵੱਡਾ ਝਟਕਾ, Wsj ਅਤੇ ਰੂਪਰਟ ਮਰਡੋਕ ਖ਼ਿਲਾਫ਼ 10 ਅਰਬ ਡਾਲਰ ਦਾ ਮਾਣਹਾਨੀ ਕੇਸ ਖ਼ਾਰਜ    ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਤੋਂ ਪਹਿਲਾਂ ਵਿਵਾਦ, ਬਾਲ ਕਮਿਸ਼ਨ ਨੇ ਪੁਲੀਸ ਨੂੰ ਕਾਰਵਾਈ ਲਈ ਲਿਖਿਆ ਪੱਤਰ    ਦਿੱਲੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਵੱਡੀ ਕਾਰਵਾਈ, 3.84 ਕਰੋੜ ਦਾ ਸੋਨਾ ਤੇ ਗਾਂਜਾ ਜ਼ਬਤ    ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ   
ਅੰਮ੍ਰਿਤਸਰ ਵਿਚ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ
September 5, 2025
-

S M Singh / Amritsar

Reporter..S M Singh

ਅੰਮ੍ਰਿਤਸਰ ਵਿਚ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ

ਅੰਮ੍ਰਿਤਸਰ, 5 ਸਤੰਬਰ 2025 :

ਅੰਮ੍ਰਿਤਸਰ 'ਚ ਅੱਜ ਕਿਸਾਨਾਂ ਨੇ ਹੜ੍ਹਾਂ ਨਾਲ ਤਬਾਹ ਹੋਈਆਂ ਫਸਲਾਂ ਲਈ 70,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕਰਦੇ ਹੋਏ ਡੀਸੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਹਾਲੀਆ ਦੌਰੇ ਤੋਂ ਬਾਅਦ ਉਮੀਦਾਂ ਵਧ ਗਈਆਂ ਸਨ, ਪਰ ਕਾਰਵਾਈ ਨਾ ਹੋਣ ਕਾਰਨ ਕਿਸਾਨਾਂ ਦਾ ਗੁੱਸਾ ਭੜਕ ਉਠਿਆ। ਹੰਗਾਮੇ ਦੌਰਾਨ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ, ਜਿਸ ਕਾਰਨ ਇਲਾਕੇ ਵਿੱਚ ਤਣਾਅ ਪੈਦਾ ਹੋ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਹੜ੍ਹਾਂ ਨੇ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਨੂੰ ਨੁਕਸਾਨ ਪਹੁੰਚਾਇਆ ਹੈ।

Powered by Froala Editor


Recommended Posts