ਧੜੱਲੇਦਾਰ ਬਿਊਰੋ

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
Cm ਮਾਨ ਦੀ ਸਿਹਤ ਬਾਰੇ ਵੱਡੀ ਅਪਡੇਟ !​
September 6, 2025
Cm-

S M Singh / Chandigarh

ਧੜੱਲੇਦਾਰ ਬਿਊਰੋ

CM ਮਾਨ ਦੀ ਸਿਹਤ ਬਾਰੇ ਵੱਡੀ ਅਪਡੇਟ !

ਚੰਡੀਗੜ੍ਹ, 6 ਸਤੰਬਰ 2025 :

ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਭਰਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਆ ਰਿਹਾ ਹੈ। ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਹ ਪਹਿਲਾਂ ਨਾਲੋਂ ਬਿਹਤਰ ਮਹਿਸੂਸ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਨੇ ਬਿਆਨ ਦਿੱਤਾ ਹੈ ਕਿ ਉਨ੍ਹਾਂ ਮੁਤਾਬਕ, ਡਾਕਟਰਾਂ ਦੀ ਸਲਾਹ ਅਨੁਸਾਰ ਮੁੱਖ ਮੰਤਰੀ ਅਗਲੇ ਦੋ ਜਾਂ ਤਿੰਨ ਦਿਨਾਂ ਤੱਕ ਹੋਰ ਹਸਪਤਾਲ ਵਿੱਚ ਰਹਿ ਸਕਦੇ ਹਨ। ਟੈਸਟਾਂ ਦੇ ਨਤੀਜੇ ਅਤੇ ਸਿਹਤ ਵਿਚ ਹੋਰ ਸੁਧਾਰ ਆਉਣ ’ਤੇ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ ਜਾਵੇਗਾ।

Powered by Froala Editor

Cm


Recommended Posts