ਧੜੱਲੇਦਾਰ ਬਿਊਰੋ

ਧੜੱਲੇਦਾਰ ਬਿਊਰੋ

*‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ    ਕਈ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਮਾਨਸੂਨ ਅਜੇ ਵੀ ਸਰਗਰਮ    ਸੁਪਰੀਮ ਕੋਰਟ: ਕੋਲੇਜੀਅਮ ਦੀਆਂ ਸਿਫ਼ਾਰਸ਼ਾਂ ’ਤੇ ਸਮਾਂ ਸੀਮਾ ਦੀ ਮੰਗ   
​​pm Modi ਵਲੋਂ ਗੁਰਦਾਸਪੁਰ ਦਾ ਦੌਰਾ
September 9, 2025
-pm-Modi-

Bhavika / Gurdaspur

ਧੜੱਲੇਦਾਰ ਬਿਊਰੋ

PM Modi ਵਲੋਂ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 9 ਸਤੰਬਰ 2025 :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਪੰਜਾਬ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅੱਜ ਗੁਰਦਾਸਪੁਰ ਦਾ ਦੌਰਾ ਕੀਤਾ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਲੋਕਾਂ ਦੀ ਹਾਲਤ ਦੇਖੀ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਐਨਡੀਆਰਐਫ (ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ) ਅਤੇ ਐਸਡੀਆਰਐਫ (ਰਾਜ ਆਫ਼ਤ ਪ੍ਰਤੀਕਿਰਿਆ ਬਲ) ਦੇ ਕਰਮਚਾਰੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਰਾਹਤ ਅਤੇ ਬਚਾਵ ਕੰਮਾਂ ਦੀ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਹੜ੍ਹ ਪੀੜਤਾਂ ਨੂੰ ਜਲਦੀ ਤੋਂ ਜਲਦੀ ਮਦਦ ਪਹੁੰਚਾਈ ਜਾਵੇ ਅਤੇ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।

Powered by Froala Editor

pm Modi


Recommended Posts