ਭਗਵੰਤ ਮਾਨ ਦੀ ਅਗਵਾਈ ਹੇਠ  ਧੜੱਲੇਦਾਰ ਬਿਊਰੋ

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਭਗਵੰਤ ਮਾਨ ਦੀ ਅਗਵਾਈ ਹੇਠ ਹੜ੍ਹ ਰਾਹਤ ਕਾਰਜਾਂ ਦੀ ਮੀਟਿੰਗ ਕੱਲ ਨੂੰ
September 11, 2025
-

S M Singh / Chandigarh

ਧੜੱਲੇਦਾਰ ਬਿਊਰੋ

ਭਗਵੰਤ ਮਾਨ ਦੀ ਅਗਵਾਈ ਹੇਠ ਹੜ੍ਹ ਰਾਹਤ ਕਾਰਜਾਂ ਦੀ ਮੀਟਿੰਗ ਕੱਲ ਨੂੰ

ਚੰਡੀਗੜ੍ਹ, 11 ਸਤੰਬਰ 2025 :

ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਛੁੱਟੀ ਮਿਲਣ ਦੇ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਲਈ ਕਮਰ ਕੱਸ ਲੀ ਹੈ। ਉਨ੍ਹਾਂ ਨੇ 12 ਸਤੰਬਰ ਨੂੰ ਉੱਚ-ਪੱਧਰੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਸਾਰੇ ਵਿਭਾਗਾਂ ਦੇ ਸਕੱਤਰ ਅਤੇ ਜ਼ਿਲ੍ਹਾ ਡੀਸੀ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਣਗੇ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਹਾਲਤ, ਰਾਹਤ ਉਪਰਾਲਿਆਂ, ਸਫ਼ਾਈ ਅਤੇ ਮੁੜ ਵਸੇਬੇ ਸਬੰਧੀ ਯੋਜਨਾ ਦੀ ਸਮੀਖਿਆ ਕੀਤੀ ਜਾਵੇਗੀ। 

Powered by Froala Editor


Recommended Posts