ਰਾਜਪਾਲ ਗੁਲਾਬ ਚੰਦ ਕਟਾਰੀ " /> ਧੜੱਲੇਦਾਰ ਬਿਊਰੋ

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਮਿਲ-ਜੁਲ ਕੇ ਬੈਠਣ ਦੀ ਦਿੱਤੀ ਸਲਾਹ
September 13, 2025
-

S M Singh / Patiala

ਧੜੱਲੇਦਾਰ ਬਿਊਰੋ

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਦੀ ਸਮੱਸਿਆ ਦੇ ਸਥਾਈ ਹੱਲ ਲਈ ਪੰਜਾਬ ਤੇ ਹਰਿਆਣਾ ਨੂੰ ਮਿਲ-ਜੁਲ ਕੇ ਬੈਠਣ ਦੀ ਦਿੱਤੀ ਸਲਾਹ

ਪਟਿਆਲਾ, 13 ਸਤੰਬਰ 2025 : 

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਘੱਗਰ ਨਦੀ ਦੀ ਸਮੱਸਿਆ ਦਾ ਸਥਾਈ ਹੱਲ ਲੱਭਣ ਲਈ ਪੰਜਾਬ ਅਤੇ ਹਰਿਆਣਾ ਨੂੰ ਮਿਲ ਕੇ ਬੈਠਣ ਦੀ ਸਲਾਹ ਦਿੱਤੀ ਹੈ। ਪਟਿਆਲਾ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਘੱਗਰ ਦੇ ਕਮਜ਼ੋਰ ਬੰਨਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਰਾਜਪਾਲ ਨੇ ਕਿਹਾ ਕਿ ਇਸ ਵਾਰ 1988 ਦੇ ਹੜ੍ਹਾਂ ਤੋਂ ਵੀ ਵੱਧ ਨੁਕਸਾਨ ਹੋਇਆ ਹੈ ਅਤੇ ਸਰਕਾਰ ਨੇ ਪੁਖਤਾ ਕਦਮ ਚੁੱਕੇ ਹਨ। ਉਨ੍ਹਾਂ ਨੇ ਦੋ ਸੂਬਿਆਂ ਨੂੰ ਮਿਲ ਕੇ ਸੁਪਰੀਮ ਕੋਰਟ ਨੂੰ ਸਥਾਈ ਹੱਲ ਲਈ ਜਾਣੂ ਕਰਨ ਦੀ ਵੀ ਗੱਲ ਕੀਤੀ। ਪ੍ਰਧਾਨ ਮੰਤਰੀ ਵੱਲੋਂ ਹੜ੍ਹਾਂ ਦੇ ਨੁਕਸਾਨ ਲਈ 1600 ਕਰੋੜ ਰੁਪਏ ਦਿੱਤੇ ਗਏ ਹਨ। ਰਾਜਪਾਲ ਨੇ ਘੱਗਰ ਦੇ 60 ਦੇ ਕਰੀਬ ਥਾਵਾਂ ‘ਤੇ ਬੰਨਾਂ ਨੂੰ ਪੱਕਾ ਕਰਨ ਤੇ ਨਿਗਰਾਨੀ ਕਰਨ ਦੀ ਜ਼ਰੂਰਤ ਵੀ ਦੱਸੀ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਨਦੀਆਂ ਨਾਲ ਹੋਏ ਨੁਕਸਾਨ ਬਾਰੇ ਜਾਣੂ ਕਰਵਾਇਆ।


Powered by Froala Editor


Recommended Posts