ਭਗਵੰਤ ਮਾਨ ਨੇ ਕੀਤਾ ਕੇਂਦਰ ਸਰਕਾਰ ਦਾ ਵਿਰੋਧ

ਚੰਡੀਗੜ੍ਹ, 15 ਸਤੰਬਰ 2025 :

ਪੰਜਾ " />

ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ    ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ   
ਭਗਵੰਤ ਮਾਨ ਨੇ ਕੀਤਾ ਕੇਂਦਰ ਸਰਕਾਰ ਦਾ ਵਿਰੋਧ
September 15, 2025
-

S M Singh / Chandigarh

Reporter..S M Singh

ਭਗਵੰਤ ਮਾਨ ਨੇ ਕੀਤਾ ਕੇਂਦਰ ਸਰਕਾਰ ਦਾ ਵਿਰੋਧ

ਚੰਡੀਗੜ੍ਹ, 15 ਸਤੰਬਰ 2025 :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਉਸ ਫ਼ੈਸਲੇ ਦਾ ਵਿਰੋਧ ਕੀਤਾ ਹੈ ਜਿਸ ਅਨੁਸਾਰ ਇਸ ਸਾਲ ਨਵੰਬਰ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇ ਕ੍ਰਿਕਟ ਮੈਚਾਂ ਅਤੇ ਵਪਾਰਿਕ ਗਤੀਵਿਧੀਆਂ ਨੂੰ ਇਜਾਜ਼ਤ ਮਿਲ ਸਕਦੀ ਹੈ, ਤਾਂ ਕਰਤਾਰਪੁਰ ਸਾਹਿਬ ਤੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕਿਉਂ ਰੋਕਿਆ ਜਾ ਰਿਹਾ ਹੈ? ਮਾਨ ਨੇ ਦਲੀਲ ਦਿੱਤੀ ਕਿ ਧਾਰਮਿਕ ਸ਼ਰਧਾ ਨੂੰ ਰਾਜਨੀਤੀ ਜਾਂ ਕ੍ਰਿਕਟ ਨਾਲ ਨਹੀਂ ਜੋੜਨਾ ਚਾਹੀਦਾ ਅਤੇ ਕੇਂਦਰ ਸਰਕਾਰ ਨੂੰ ਤੁਰੰਤ ਹਸਤਖ਼ੇਪ ਕਰਕੇ ਸਿੱਖ ਯਾਤਰੀਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਲਈ ਆਗਿਆ ਦੇਣੀ ਚਾਹੀਦੀ ਹੈ।

Powered by Froala Editor


Recommended Posts