ਪੰਜਾਬ ਵਿੱਚ ਸ਼ੁਰੂ ਹੋਇਆ ਮਿਸ਼ਨ ਚੜ੍ਹਦੀਕਲਾ

ਚੰਡੀਗੜ੍ਹ, 17 ਸਤੰਬਰ 2 " /> ਧੜੱਲੇਦਾਰ ਬਿਊਰੋ

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਦੇ ਨਤੀਜੇ ਐਲਾਨ, Abvp ਨੇ 4 ’ਚੋਂ 3 ਅਹੁਦੇ ਜਿੱਤੇ    ਅੰਮ੍ਰਿਤਸਰ Asi ਹਰਜੀਤ ਸਿੰਘ ਕਤਲਕਾਂਡ: 24 ਘੰਟਿਆਂ ਬਾਅਦ ਵੀ ਪੁਲੀਸ ਖਾਲੀ ਹੱਥ, Cctv ਫੁਟੇਜ ਖੰਗਾਲਣ ’ਚ ਜੁਟੀਆਂ ਟੀਮਾਂ    ਥਾਈਲੈਂਡ ’ਚ ਸਿੱਖ ਬਜ਼ੁਰਗ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ, ਦਸਤਾਰ ਉਤਾਰਨ ਦਾ ਵੀ ਦਾਅਵਾ    Pau ਪਹੁੰਚੇ Cm ਮਾਨ ਦੇ ਕਾਫ਼ਲੇ ਅੱਗੇ ਬਿੱਟੂ ਦਾ ਪ੍ਰਦਰਸ਼ਨ, ਆਂਡੇ-ਟਮਾਟਰ ਸੁੱਟੇ ਜਾਣ ਮਗਰੋਂ ਪੁਲੀਸ ਨੇ ਲਿਆ ਹਿਰਾਸਤ ’ਚ    ਬਾਬਾ ਬਕਾਲਾ ’ਚ ਅਕਾਲੀ ਦਲ ਨੂੰ ਝਟਕਾ, ਛੱਜਲਵੱਡੀ ਪਿਉ-ਪੁੱਤਰ ‘ਆਪ’ ’ਚ ਸ਼ਾਮਲ    ਪੱਗ ’ਤੇ ਮਾਨ ਦੇ ਤਨਜ਼ ਦਾ ਸੈਣੀ ਵੱਲੋਂ ਜਵਾਬ, ਕਿਹਾ- ‘ਪੱਗ ਕਿਸੇ ਵੀ ਮੁੱਖ ਮੰਤਰੀ ਨਾਲੋਂ ਵੱਡੀ    Pau ਦੇ ਗੇਟ ਨੰਬਰ 8 ਬਾਹਰ ਸ਼ਰਾਬ ਦੀ ਬੋਤਲ, ਟਮਾਟਰ ਤੇ ਆਂਡੇ ਲੈ ਕੇ ਪਹੁੰਚੇ ਰਵਨੀਤ ਬਿੱਟੂ, Cm ਮਾਨ ’ਤੇ ਸਾਧਿਆ ਨਿਸ਼ਾਨਾ    H-1b Visa: ਭਾਰਤੀਆਂ ਲਈ ਵੱਡੀ ਖ਼ਬਰ, $1 ਲੱਖ ਵਾਲੀ ਸ਼ਰਤ ਇੱਕ ਸਾਲ ਹੋਰ ਵਧੀ    3.16 ਕਰੋੜ ਖਪਤਕਾਰਾਂ ਲਈ ਵੱਡੀ ਖ਼ਬਰ, ਬਾਇਓਮੈਟ੍ਰਿਕ ਵੈਰੀਫਿਕੇਸ਼ਨ ਨਾ ਕਰਵਾਉਣ ’ਤੇ ਸਬਸਿਡੀ ਵਾਲਾ ਰਿਫ਼ਿਲ ਬੰਦ    ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ Fir ਨੂੰ ਇੱਕ ਮਹੀਨਾ, ਅਜੇ ਤੱਕ ਨਹੀਂ ਹੋਈ ਗ੍ਰਿਫ਼ਤਾਰੀ   
ਪੰਜਾਬ ਵਿੱਚ ਸ਼ੁਰੂ ਹੋਇਆ ਮਿਸ਼ਨ ਚੜ੍ਹਦੀਕਲਾ
September 17, 2025
-

Bhavika / Chandigarh

ਧੜੱਲੇਦਾਰ ਬਿਊਰੋ

ਪੰਜਾਬ ਵਿੱਚ ਸ਼ੁਰੂ ਹੋਇਆ ਮਿਸ਼ਨ ਚੜ੍ਹਦੀਕਲਾ

ਚੰਡੀਗੜ੍ਹ, 17 ਸਤੰਬਰ 2025 :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ “ਮਿਸ਼ਨ ਚੜ੍ਹਦੀਕਲਾ” ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਹੜ੍ਹ ਨੇ ਸੂਬੇ ਵਿੱਚ ਬੇਹੱਦ ਤਬਾਹੀ ਮਚਾਈ ਹੈ ਅਤੇ ਹੁਣ ਪੁਨਰ-ਨਿਰਮਾਣ ਵੱਲ ਕਦਮ ਵਧਾਉਣ ਦਾ ਸਮਾਂ ਹੈ। ਉਹਨਾਂ ਕਿਹਾ ਕਿ ਸਕੂਲ, ਹਸਪਤਾਲ, ਕਾਲਜ ਤੇ ਹਜ਼ਾਰਾਂ ਘਰਾਂ ਨੂੰ ਨੁਕਸਾਨ ਹੋਇਆ ਹੈ, ਜਦਕਿ 2300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਮਾਨ ਨੇ ਦੱਸਿਆ ਕਿ ਕਿਸਾਨਾਂ ਨੂੰ ਮੁੜ ਖੇਤੀ ਵੱਲ ਲਿਆਂਦਾ ਜਾਣਾ ਹੈ। ਉਹਨਾਂ ਕਿਹਾ ਕਿ ਪੰਜਾਬੀ ਇਕ ਪਰਿਵਾਰ ਵਾਂਗ ਇਕ-ਦੂਜੇ ਦਾ ਸਾਥ ਦੇ ਰਹੇ ਹਨ ਅਤੇ ਇਹੀ ਤਾਕਤ ਪੰਜਾਬ ਨੂੰ ਫਿਰ ਤੋਂ ਖੜ੍ਹੇ ਹੋਣ ਵਿੱਚ ਮਦਦ ਕਰੇਗੀ। ਸੀਐਮ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਮਿਲ ਕੇ ਅੱਗੇ ਆਉਣ। ਉਹਨਾਂ ਭਰੋਸਾ ਦਿਵਾਇਆ ਕਿ ਮਿਸ਼ਨ ਦੇ ਤਹਿਤ ਇਕ-ਇਕ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਖਰਚਿਆ ਜਾਵੇਗਾ ਤਾਂ ਜੋ ਪੰਜਾਬ ਨੂੰ ਫਿਰ ਤੋਂ ਦੁਬਾਰਾ ਆਪਣੀ ਰਫ਼ਤਾਰ ਮਿਲੇ।

Powered by Froala Editor


Recommended Posts