ਲਗਾਤਾਰ ਮੀਹ ਪੈਣ ਕਾਰਣ ਸੁਖਨਾ ਝੀਲ ਦੇ ਫਲਡ ਗੇਟ ਖੋਲ੍ਹੇ ! Reporter.. S M Singh

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਰੀਬ 01.38 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਮਹੱਤਵਪੂਰਨ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ    ਰਾਮ ਨਗਰ ਸਿਵੀਆ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ    ਨਸ਼ਿਆਂ ਵਿਰੁੱਧ ਜੰਗ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ : ਰਾਜਪਾਲ ਗੁਲਾਬ ਚੰਦ ਕਟਾਰੀਆ    *ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਪੰਜਾਬੀ ਯੂਨੀਵਰਸਿਟੀ ਅਤੇ Nisd ਵਿਚਕਾਰ ਸਮਾਜਿਕ ਭਲਾਈ ਤੇ ਯੁਵਾ ਵਿਕਾਸ ਲਈ ਸਹਿਯੋਗ ਸਮਝੌਤਾ    ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ    23 ਸਾਲਾਂ ਬਾਅਦ ਮਾਂ ਦੀ ਗੋਦ ਹੋਈ ਹਰੀ! ਪਟਿਆਲਾ ਤੋਂ ਤਾਮਿਲਨਾਡੂ ਤੱਕ ਇਨਸਾਨੀਅਤ ਨੇ ਲਿਖੀ ਭਾਵੁਕ ਮਿਲਾਪ ਦੀ ਦਾਸਤਾਨ    ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ    ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ    ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ   
ਲਗਾਤਾਰ ਮੀਹ ਪੈਣ ਕਾਰਣ ਸੁਖਨਾ ਝੀਲ ਦੇ ਫਲਡ ਗੇਟ ਖੋਲ੍ਹੇ !
September 18, 2025
-

S M Singh / Chandigarh

Reporter.. S M Singh

ਲਗਾਤਾਰ ਮੀਹ ਪੈਣ ਕਾਰਣ ਸੁਖਨਾ ਝੀਲ ਦੇ ਫਲਡ ਗੇਟ ਖੋਲ੍ਹੇ !

ਚੰਡੀਗੜ੍ਹ, 18 ਸਤੰਬਰ 2025 :

ਲਗਾਤਾਰ ਮੀਂਹ ਕਾਰਨ ਸੁਖਨਾ ਝੀਲ ਵਿੱਚ ਪਾਣੀ ਦੀ ਮਾਤਰਾ ਖਤਰਨਾਕ ਹੱਦਾਂ ਵੱਲ ਵਧ ਗਈ, ਜਿਸਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਫਲੱਡ ਗੇਟ ਖੋਲ੍ਹ ਦਿੱਤਾ। ਸਵੇਰੇ ਪਹਿਲਾਂ ਗੇਟ ਨੰਬਰ 1 ਨੂੰ 2 ਇੰਚ ਤੱਕ ਖੋਲ੍ਹਿਆ ਗਿਆ ਸੀ, ਪਰ ਪਾਣੀ ਦੇ ਵਧਦੇ ਪੱਧਰ ਕਾਰਨ ਇਸਨੂੰ 5 ਇੰਚ ਤੱਕ ਕਰਨਾ ਪਿਆ। ਹਾਲਾਂਕਿ ਚੰਡੀਗੜ੍ਹ ਵਿੱਚ ਮੀਂਹ ਘੱਟ ਹੈ, ਪਰ ਹਿਮਾਚਲ ਦੇ ਕਈ ਖੇਤਰਾਂ ਵਿੱਚ ਭਾਰੀ ਵਰਖਾ ਹੋਣ ਨਾਲ ਝੀਲ ਵਿੱਚ ਪਾਣੀ ਲਗਾਤਾਰ ਆ ਰਿਹਾ ਹੈ।

Powered by Froala Editor


Recommended Posts