ਪਟਿਆਲਾ ਜੇਲ੍ਹ ਹਮਲਾ : ਇਲਾਜ ਦੌਰਾਨ ਸਾਬਕਾ ਇੰਸ " /> Reporter..Rajni

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
ਪਟਿਆਲਾ ਜੇਲ੍ਹ ਹਮਲਾ : ਇਲਾਜ ਦੌਰਾਨ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਮੌਤ !
September 18, 2025
-

Rajni / Patiala

Reporter..Rajni

ਪਟਿਆਲਾ ਜੇਲ੍ਹ ਹਮਲਾ : ਇਲਾਜ ਦੌਰਾਨ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਮੌਤ !

ਪਟਿਆਲਾ, 18 ਸਤੰਬਰ 2025 :

ਕੁਝ ਦਿਨ ਪਹਿਲਾਂ ਪਟਿਆਲਾ ਸੈਂਟਰਲ ਜੇਲ ਵਿੱਚ ਹੋਏ ਹਮਲੇ ਵਿੱਚ ਜ਼ਖਮੀ ਹੋਏ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਰਜਿੰਦਰਾ ਹਸਪਤਾਲ ਵਿੱਚ ਮੌਤ ਹੋ ਗਈ। ਉਹ 1993 ਦੇ ਫਰਜ਼ੀ ਮੁਕਾਬਲੇ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ। ਇਸ ਹਮਲੇ ਵਿੱਚ ਸਾਬਕਾ ਡੀਐਸਪੀ ਗੁਰਬਚਨ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ਵੀ ਜ਼ਖਮੀ ਹੋਏ ਸਨ।

ਹਮਲੇ ਦਾ ਦੋਸ਼ੀ ਸੰਦੀਪ ਸਿੰਘ ਉਰਫ਼ ਸੰਨੀ ਹੈ, ਜੋ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਕੇਸ ਵਿੱਚ ਵੀ ਮੁਲਜ਼ਮ ਹੈ। ਜਾਣਕਾਰੀ ਅਨੁਸਾਰ, ਜੇਲ੍ਹ ਵਿੱਚ ਮੋਬਾਈਲ ਫੋਨ ਵਰਤਣ ਦੀ ਸ਼ਿਕਾਇਤ ਕਾਰਨ ਸੰਦੀਪ ਨੇ ਡੰਡੇ ਨਾਲ ਹਮਲਾ ਕਰ ਦਿੱਤਾ ਸੀ। ਇਸ ਘਟਨਾ ਵਿੱਚ ਜ਼ਖਮੀ ਹੋਏ ਹੋਰ ਦੋ ਅਧਿਕਾਰੀਆਂ ਦੀ ਹਾਲਤ ਸਥਿਰ ਹੈ।

Powered by Froala Editor


Recommended Posts