BBMB ਮੀਟਿੰਗ: ਇੱਕ ਵਾਰ ਵਿੱਚ 70 ਹਜ਼ਾਰ ਕਿਊਸਿਕ ਪਾਣੀ ਛੱਡਣ ਦੀ " /> Reporter..S M Singh

ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ   
Bbmb ਮੀਟਿੰਗ: ਇੱਕ ਵਾਰ ਵਿੱਚ 70 ਹਜ਼ਾਰ ਕਿਊਸਿਕ ਪਾਣੀ ਛੱਡਣ ਦੀ ਯੋਜਨਾ ਰੁਕੀ
September 19, 2025
Bbmb-70-

S M Singh / Chandigarh

Reporter..S M Singh

BBMB ਮੀਟਿੰਗ: ਇੱਕ ਵਾਰ ਵਿੱਚ 70 ਹਜ਼ਾਰ ਕਿਊਸਿਕ ਪਾਣੀ ਛੱਡਣ ਦੀ ਯੋਜਨਾ ਰੁਕੀ

ਚੰਡੀਗੜ੍ਹ , 19 ਸਤੰਬਰ 2025 : 

ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀ ਟੈਕਨੀਕਲ ਕਮੇਟੀ ਦੀ ਬੈਠਕ ਵਿੱਚ ਡੈਮ ਤੋਂ ਵੱਧ ਪਾਣੀ ਛੱਡਣ ਦੇ ਮਾਮਲੇ ‘ਤੇ ਪੰਜਾਬ ਸਰਕਾਰ ਨੇ ਸਪੱਸ਼ਟ ਅਸਹਿਮਤੀ ਜ਼ਾਹਿਰ ਕੀਤੀ। ਬੋਰਡ ਨੇ ਇੱਕ ਵਾਰ ਵਿੱਚ 70 ਹਜ਼ਾਰ ਕਿਊਸਿਕ ਪਾਣੀ ਛੱਡਣ ਦੀ ਸਿਫਾਰਸ਼ ਕੀਤੀ ਸੀ, ਪਰ ਪੰਜਾਬ ਨੇ ਸਿਰਫ਼ 5 ਹਜ਼ਾਰ ਕਿਊਸਿਕ ਵਾਧੂ ਪਾਣੀ ਦੀ ਇਜਾਜ਼ਤ ਦਿੱਤੀ। ਲੰਬੀ ਚਰਚਾ ਤੋਂ ਬਾਅਦ ਆਖ਼ਿਰਕਾਰ ਫ਼ੈਸਲਾ ਹੋਇਆ ਕਿ ਡੈਮ ਤੋਂ 45 ਹਜ਼ਾਰ ਕਿਊਸਿਕ ਪਾਣੀ ਹੀ ਛੱਡਿਆ ਜਾਵੇਗਾ। ਮੀਟਿੰਗ ਦੌਰਾਨ ਡੈਮ ਦੀ ਸੁਰੱਖਿਆ ਸਭ ਤੋਂ ਵੱਡਾ ਮੁੱਦਾ ਰਿਹਾ, ਜਦਕਿ ਇਸ ਵੇਲੇ ਭਾਖੜਾ ਡੈਮ ਦਾ ਪਾਣੀ ਪੱਧਰ 1677 ਫੁੱਟ ਦਰਜ ਕੀਤਾ ਗਿਆ ਹੈ।

Powered by Froala Editor

Bbmb 70


Recommended Posts