ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਹੁਣ " /> ਧੜੱਲੇਦਾਰ ਬਿਊਰੋ

ਪਠਾਨਕੋਟ ਜਾਂਦੇ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲੇ ਦਾ ਦੋਸ਼, ‘ਆਪ’ ਨਾਲ ਜੁੜੇ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ    ਅੰਮ੍ਰਿਤਸਰ ’ਚ ਦੋ ਗੋਲੀਕਾਂਡ: ਡਿਊਟੀ ਦੌਰਾਨ Asi ਹਰਜੀਤ ਸਿੰਘ ਦੀ ਹੱਤਿਆ, ਨੌਜਵਾਨ ਵੀ ਮਾਰਿਆ    5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ   
ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਹੁਣ ਹੋਵੇਗੀ ਸਖ਼ਤ ਕਾਰਵਾਈ !
September 19, 2025
-

Bhavika / Chandigarh

ਧੜੱਲੇਦਾਰ ਬਿਊਰੋ

ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਹੁਣ ਹੋਵੇਗੀ ਸਖ਼ਤ ਕਾਰਵਾਈ !

ਚੰਡੀਗੜ੍ਹ, 19 ਸਤੰਬਰ 2025 :

ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਹੁਣ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿਛਲੇ ਚਾਰ ਦਿਨਾਂ ਵਿੱਚ ਪੰਜਾਬ ਭਰੋਂ 32 ਮਾਮਲੇ ਸਾਹਮਣੇ ਆਏ ਹਨ, ਪਰ ਹੁਣ ਅਧਿਕਾਰੀਆਂ ਨੇ ਸਖ਼ਤੀ ਦਾ ਇਸ਼ਾਰਾ ਦਿੱਤਾ ਹੈ। ਮਲੇਰਕੋਟਲਾ ਦੇ ਮੁਹੰਮਦਪੁਰਾ ਪਿੰਡ ਵਿੱਚ ਐੱਸਡੀਐੱਮ ਅਮਰਗੜ੍ਹ ਸੁਰਿੰਦਰ ਕੌਰ ਨੇ ਖੁਦ ਅੱਗ ਲੱਗਦੀ ਦੇਖ ਕੇ ਟੀਮ ਨਾਲ ਮਿਲ ਕੇ ਬੁਝਾਈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਅੱਗੇ ਤੋਂ ਜਿਹੜੇ ਕਿਸਾਨ ਪਰਾਲੀ ਸਾੜਦੇ ਫੜੇ ਜਾਣਗੇ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ ਅਤੇ ਜੁਰਮਾਨੇ ਵੀ ਲਗ ਸਕਦੇ ਹਨ।

Powered by Froala Editor


Recommended Posts