ਪੰਜਾਬ ਵਿੱਚ 22 ਸਤੰਬਰ ਨੂੰ ਛੁੱਟੀ ਦਾ ਐਲਾਨ 

ਚੰਡੀਗੜ੍ਹ, 20 ਸ " /> ਧੜੱਲੇਦਾਰ ਬਿਊਰੋ

ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਤੇ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਵਿਸ਼ਾਲ ਕਰਨ ਲਈ ਜਥੇਬੰਦੀਆਂ ਨੂੰ ਪੱਤਰ ਭੇਜੇਗੀ ਐਕਸ਼ਨ ਕਮੇਟੀ    ਲਖੀਮਪੁਰ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਨੂੰ ਦੀਵਾਲੀ ਮਨਾਉਣ ਲਈ ਜੱਦੀ ਸ਼ਹਿਰ ਜਾਣ ਦੀ ਇਜਾਜ਼ਤ    ਮੋਗਾ ਗੋਲੀਕਾਂਡ: ਡੀਜੀਪੀ ਗੌਰਵ ਯਾਦਵ ਪਹੁੰਚੇ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ    ਮਾਣਹਾਨੀ ਕੇਸ ਵਿੱਚ ਰਾਹੁਲ ਗਾਂਧੀ ਬਰੀ, 2018 ਵਿੱਚ ਅਮਿਤ ਸ਼ਾਹ ਬਾਰੇ ਟਿੱਪਣੀ ਨਾਲ ਜੁੜਿਆ ਸੀ ਮਾਮਲਾ    ਰਾਹੁਲ ਗਾਂਧੀ ਦੇ ਕਾਫ਼ਲੇ ਦੀਆਂ ਗੱਡੀਆਂ ਆਪਸ ਵਿੱਚ ਟਕਰਾਈਆਂ, ਸੁਰੱਖਿਅਤ ਹਨ ਕਾਂਗਰਸੀ ਆਗੂ    ਸ਼ੰਭੂ-ਰਾਜਪੁਰਾ ਰੇਲਵੇ ਧਮਾਕਾ ਮਾਮਲੇ ’ਚ Nia ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ    ਪੰਜਾਬ ਦੀ ਸਿਆਸਤ ’ਚ ਮੁੜ ਗੱਠਜੋੜ ਦੀ ਚਰਚਾ ਤੇਜ਼, ਸੁਖਬੀਰ ਬਾਦਲ ਬੋਲੇ—‘ਆਪ’ ਤੇ ਕਾਂਗਰਸ ਸਭ ਤੋਂ ਵੱਡੇ ਦੁਸ਼ਮਣ    ਚੰਡੀਗੜ੍ਹ ਦੇ ਸਕੂਲਾਂ ਤੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਚੌਕਸ    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਚੋਣ ਮੈਦਾਨ ’ਚ ਉਤਾਰਨ ਦੀ ਮੰਗ ਤੇਜ਼, ਮਨਪ੍ਰੀਤ ਕੌਰ ਤੇ ਭੀਮ ਸਿੰਘ ਦੀ ਉਮੀਦਵਾਰੀ ਦੀ ਵਕਾਲਤ    ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਕਾਂਗਰਸ ਨੇ ਸਰਕਾਰ ਵਿਰੁੱਧ ਲਾਹਣਤ ਪੱਤਰ ਲਹਿਰਾਇਆ, ਸਦਨ ’ਚੋਂ ਕੀਤਾ ਵਾਕਆਊਟ   
ਪੰਜਾਬ ਵਿੱਚ 22 ਸਤੰਬਰ ਨੂੰ ਛੁੱਟੀ ਦਾ ਐਲਾਨ
September 20, 2025
-22-

Bhavika / Chandigarh

ਧੜੱਲੇਦਾਰ ਬਿਊਰੋ

ਪੰਜਾਬ ਵਿੱਚ 22 ਸਤੰਬਰ ਨੂੰ ਛੁੱਟੀ ਦਾ ਐਲਾਨ 

ਚੰਡੀਗੜ੍ਹ, 20 ਸਤੰਬਰ 2025 :

ਪੰਜਾਬ ਸਰਕਾਰ ਨੇ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ 22 ਸਤੰਬਰ ਨੂੰ ਰਾਜਪੱਧਰੀ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਫ਼ੈਸਲੇ ਤਹਿਤ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਸਰਕਾਰ ਦਾ ਕਹਿਣਾ ਹੈ ਕਿ ਇਹ ਛੁੱਟੀ ਮਹਾਨ ਸਮਾਜ ਸੁਧਾਰਕ ਮਹਾਰਾਜਾ ਅਗਰਸੇਨ ਦੀ ਯਾਦ ਅਤੇ ਉਨ੍ਹਾਂ ਦੇ ਸਿਧਾਂਤਾਂ ਨੂੰ ਸਨਮਾਨ ਦੇਣ ਲਈ ਮਨਾਈ ਜਾ ਰਹੀ ਹੈ।

Powered by Froala Editor

22


Recommended Posts