ਬਿਕਰਮ " /> ਧੜੱਲੇਦਾਰ ਬਿਊਰੋ

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਬਿਕਰਮ ਮਜੀਠੀਆ ਦੀ ਜੂਡੀਸ਼ੀਅਲ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ
September 20, 2025
-14-

Bhavika / Nabha

ਧੜੱਲੇਦਾਰ ਬਿਊਰੋ

ਬਿਕਰਮ ਮਜੀਠੀਆ ਦੀ ਜੂਡੀਸ਼ੀਅਲ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ

ਨਾਭਾ, 20 ਸਤੰਬਰ 2025 : 

ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਦੀ ਮੈਕਸੀਮਮ ਸੁਰੱਖਿਆ ਜੇਲ੍ਹ ਵਿੱਚ 14 ਦਿਨਾਂ ਲਈ ਜੂਡੀਸ਼ੀਅਲ ਹਿਰਾਸਤ ਵਿੱਚ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਉਹਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਗਲੀ ਸੁਣਵਾਈ 4 ਅਕਤੂਬਰ ਨੂੰ ਹੋਵੇਗੀ, ਜਦਕਿ ਪਹਿਲਾਂ ਉਹਨਾਂ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਗਈ ਸੀ।

Powered by Froala Editor

14


Recommended Posts