ਪੰਜਾਬ ਕੈਬਨਿਟ ਵਲੋਂ ਲਏ ਗਏ ਮੁੱਖ ਫੈਂਸਲੇ !

ਚੰਡੀਗੜ੍ਹ, 24 ਸਤੰਬਰ " /> Reporter..S M Singh

ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ   
ਪੰਜਾਬ ਕੈਬਨਿਟ ਵਲੋਂ ਲਏ ਗਏ ਮੁੱਖ ਫੈਂਸਲੇ !
September 24, 2025
-

S M Singh / Chandigarh

Reporter..S M Singh

ਪੰਜਾਬ ਕੈਬਨਿਟ ਵਲੋਂ ਲਏ ਗਏ ਮੁੱਖ ਫੈਂਸਲੇ !

ਚੰਡੀਗੜ੍ਹ, 24 ਸਤੰਬਰ 2025 :

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੋਹਾਲੀ ਵਿੱਚ ਐਨਆਈਏ ਮਾਮਲਿਆਂ ਦੀ ਸੁਣਵਾਈ ਲਈ ਇੱਕ ਵਿਸ਼ੇਸ਼ ਅਦਾਲਤ ਕਾਇਮ ਕੀਤੀ ਜਾਵੇਗੀ, ਜਿੱਥੇ ਐਡਿਸ਼ਨਲ ਸੈਸ਼ਨ ਜੱਜ ਜਾਂ ਸੈਸ਼ਨ ਜੱਜ ਦੀ ਤੈਨਾਤੀ ਹੋਵੇਗੀ। ਇਸ ਦੇ ਨਾਲ ਸਰਕਾਰੀ ਜ਼ਮੀਨਾਂ, ਖਾਲਾਂ ਅਤੇ ਪਗਡੰਡੀਆਂ ’ਤੇ ਕਬਜ਼ਾ ਕਰਨ ਵਾਲਿਆਂ ਤੋਂ ਵਸੂਲੀ ਕੀਤੀ ਜਾਵੇਗੀ। ਡੀਸੀ ਦੀਆਂ ਕਮੇਟੀਆਂ ਕਬਜ਼ਾਧਾਰਕਾਂ ਦੀ ਪਛਾਣ ਕਰਕੇ ਨੋਟਿਸ ਜਾਰੀ ਕਰਨਗੀਆਂ ਅਤੇ ਇਕੱਤਰ ਕੀਤੀ ਰਕਮ ਦਾ 50% ਸਰਕਾਰ ਤੇ 50% ਸਬੰਧਤ ਵਿਭਾਗ ਨੂੰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਕਬਜ਼ੇ ਵਾਲੀ ਜ਼ਮੀਨ ਉਨ੍ਹਾਂ ਦੇ ਨਾਮ ਦਰਜ ਕੀਤੀ ਜਾਵੇਗੀ।

ਡਿਫਾਲਟਰ ਸ਼ੈਲਰ ਮਾਲਕਾਂ ਲਈ ਵੀ ਰਾਹਤ ਯੋਜਨਾ ਲਾਗੂ ਹੋਵੇਗੀ, ਜਿਸ ਅਧੀਨ ਉਹ ਬਕਾਇਆ ਰਕਮ ਜਮ੍ਹਾਂ ਕਰਵਾ ਕੇ ਅਤੇ ਸਰਕਾਰੀ ਸ਼ਰਤਾਂ ਦੀ ਪਾਲਣਾ ਕਰਕੇ ਆਪਣਾ ਕਾਰੋਬਾਰ ਮੁੜ ਚਲਾ ਸਕਣਗੇ।

Powered by Froala Editor


Recommended Posts