ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਮੁਫ਼ਤ ਗੇਹੂੰ ਬੀਜ ਯੋਜਨਾ ਦਾ ਐਲਾਨ

ਚੰਡੀਗੜ੍ਹ, 25 ਸਤੰਬਰ 2025 " /> ਧੜੱਲੇਦਾਰ ਬਿਊਰੋ

ਪ ">

ਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਫਾਇਰਿੰਗ, 7-8 ਰਾਊਂਡ ਚਲਾਏ; Cctv ’ਚ ਕੈਦ ਹੋਈ ਵਾਰਦਾਤ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ   
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਮੁਫ਼ਤ ਗੇਹੂੰ ਬੀਜ ਯੋਜਨਾ ਦਾ ਐਲਾਨ
September 25, 2025
-

S M Singh / Chandigarh

ਧੜੱਲੇਦਾਰ ਬਿਊਰੋ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਮੁਫ਼ਤ ਗੇਹੂੰ ਬੀਜ ਯੋਜਨਾ ਦਾ ਐਲਾਨ

ਚੰਡੀਗੜ੍ਹ, 25 ਸਤੰਬਰ 2025 :

ਪੰਜਾਬ ਵਿੱਚ ਆਏ ਹੜ੍ਹ ਨਾਲ ਲੱਖਾਂ ਏਕੜ ਖੇਤ ਬਰਬਾਦ ਹੋ ਗਏ ਹਨ, ਜਿਸ ਨਾਲ ਕਿਸਾਨ ਗੰਭੀਰ ਸੰਕਟ ਵਿੱਚ ਹਨ। ਖੇਤੀਬਾੜੀ ਨੂੰ ਮੁੜ ਪੱਟਰੀ ’ਤੇ ਲਿਆਉਣ ਲਈ ਰਾਜ ਸਰਕਾਰ ਨੇ 5 ਲੱਖ ਏਕੜ ਲਈ ਮੁਫ਼ਤ ਗੇਹੂੰ ਦਾ ਬੀਜ ਵੰਡਣ ਦਾ ਐਲਾਨ ਕੀਤਾ ਹੈ। ਲਗਭਗ ਦੋ ਲੱਖ ਕੁਇੰਟਲ ਬੀਜ, ਜਿਸ ਦੀ ਕੀਮਤ ਕਰੀਬ 74 ਕਰੋੜ ਰੁਪਏ ਹੈ, ਸਰਕਾਰ ਆਪਣੇ ਖਰਚ ’ਤੇ ਉਪਲਬਧ ਕਰਵਾਏਗੀ ਤਾਂ ਜੋ ਕਿਸਾਨ ਨਵੇਂ ਸੀਜ਼ਨ ਵਿੱਚ ਖੇਤੀ ਸ਼ੁਰੂ ਕਰ ਸਕਣ।

ਹੜ੍ਹ ਨਾਲ ਹੁੰਦੇ ਨੁਕਸਾਨ ਕਾਰਨ 2,300 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ ਅਤੇ ਹਜ਼ਾਰਾਂ ਪਰਿਵਾਰ ਬੇਘਰ ਹੋਏ ਹਨ। ਬੇਅੰਤ ਜਾਨੀ ਤੇ ਮਾਲੀ ਹਾਨੀ ਦੇ ਮੱਦੇਨਜ਼ਰ ਇਹ ਕਦਮ ਸਿਰਫ ਰਾਹਤ ਨਹੀਂ, ਸਗੋਂ ਕਿਸਾਨਾਂ ਨੂੰ ਹੌਸਲਾ ਦੇਣ ਦੀ ਕੋਸ਼ਿਸ਼ ਹੈ ਕਿ ਮੁਸ਼ਕਲ ਸਮੇਂ ਵਿੱਚ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ।

Powered by Froala Editor


Recommended Posts