ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ " /> Reporter..S M Singh

ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ    ਖਰੜ 'ਚ ਭਾਰੀ ਮੀਂਹ ਕਾਰਨ 2 ਸਾਲਾ ਬੱਚੇ ਦੀ ਮੌ/ਤ   
ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹੁਣ 5 ਦਸੰਬਰ ਤੱਕ ਮੁਲਤਵੀ
September 26, 2025
-5-

S M Singh / Chandigarh

Reporter..S M Singh

ਪੰਜਾਬ ਵਿੱਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਹੁਣ 5 ਦਸੰਬਰ ਤੱਕ ਮੁਲਤਵੀ

ਚੰਡੀਗੜ੍ਹ, 26 ਸਤੰਬਰ 2025 :

ਪੰਜਾਬ ਵਿੱਚ ਹਾਲੀਆ ਹੜ੍ਹਾਂ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਮੁਲਤਵੀ ਹੋ ਗਈਆਂ ਹਨ। ਪੇਂਡੂ ਵਿਕਾਸ ਵਿਭਾਗ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰਕੇ ਦੱਸਿਆ ਕਿ ਹੁਣ ਇਹ ਚੋਣਾਂ 5 ਦਸੰਬਰ ਤੱਕ ਕਰਵਾਈਆਂ ਜਾਣਗੀਆਂ। 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 154 ਬਲਾਕ ਸੰਮਤੀਆਂ ਦੀਆਂ ਇਹ ਚੋਣਾਂ ਪਿਛਲੀ ਵਾਰ 2018 ਵਿੱਚ ਹੋਈਆਂ ਸਨ ਅਤੇ ਕਈ ਤਕਨੀਕੀ ਤੇ ਕਾਨੂੰਨੀ ਕਾਰਨਾਂ ਕਰਕੇ ਲੰਮੇ ਸਮੇਂ ਤੋਂ ਟਲਦੀਆਂ ਆ ਰਹੀਆਂ ਹਨ।

Powered by Froala Editor

5


Recommended Posts