ਮਿਊਸੀਪ " /> ਧੜੱਲੇਦਾਰ ਬਿਊਰੋ

5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਾਸਪੋਰਟ ਨਿਯਮਾਂ ’ਚ ਬਦਲਾਅ, ਹੁਣ 5 ਸਾਲ ਤੱਕ ਹੋਵੇਗੀ ਵੈਧਤਾ    Air Canada ’ਤੇ ਗਿੱਪੀ ਗਰੇਵਾਲ ਦੇ ਗੰਭੀਰ ਦੋਸ਼, ਬਿਜ਼ਨਸ ਦੀ ਥਾਂ ਮਿਲੀ ਇਕੋਨੋਮੀ ਸੀਟ    ਪਟਿਆਲਾ ਵਿੱਚ 18 ਤੇ 19 ਸਤੰਬਰ ਨੂੰ ਹੋਵੇਗੀ ‘ਹਮਾਰੇ ਰਾਮ’ ਦੀ ਸ਼ਾਨਦਾਰ ਪੇਸ਼ਕਾਰੀ    Ed ਕਰੇਗੀ ਕ੍ਰਿਸ਼ਨੂੰ ਸ਼ਾਰਦਾ ਤੋਂ ਪੁੱਛਗਿੱਛ, 18 ਸਤੰਬਰ ਨੂੰ ਅਦਾਲਤ ’ਚ ਹੋਵੇਗੀ ਪੇਸ਼ੀ    ਕੈਨੇਡਾ ’ਚ ਵਾਇਰਲ ਹੋਇਆ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਕਥਿਤ ਧਮਕੀ ਭਰਿਆ ਪੱਤਰ    Upi ’ਤੇ 0.4% Mdr ਤੋਂ ਵਪਾਰੀ ਨਾਰਾਜ਼, ਨਕਦ ਭੁਗਤਾਨ ਨੂੰ ਦੇ ਸਕਦੇ ਨੇ ਤਰਜੀਹ    ਸਤਿਕਾਰ (ਸੋਧ) ਐਕਟ 2026’ ਲਈ ਪੰਜਾਬ ਸਰਕਾਰ ਨੇ ਬਣਾਈ 7 ਮੈਂਬਰੀ ਕਮੇਟੀ    ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ   
ਮਿਊਸੀਪਲ ਮੁਲਾਜ਼ਮਾਂ ਨੇ ਠੇਕੇਦਾਰੀ ਪ੍ਰਥਾ ਖਤਮ ਕਰਨ ਅਤੇ ਉਜਰਤ ਵਾਧੇ ਦੀ ਮੰਗ ਕੀਤੀ
September 26, 2025
-

Bhavika / Sri Chamkaur Sahib

ਧੜੱਲੇਦਾਰ ਬਿਊਰੋ

ਮਿਊਸੀਪਲ ਮੁਲਾਜ਼ਮਾਂ ਨੇ ਠੇਕੇਦਾਰੀ ਪ੍ਰਥਾ ਖਤਮ ਕਰਨ ਅਤੇ ਉਜਰਤ ਵਾਧੇ ਦੀ ਮੰਗ ਕੀਤੀ

ਸ੍ਰੀ ਚਮਕੌਰ ਸਾਹਿਬ, 26 ਸਤੰਬਰ 2025 :

ਮਿਊਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਸਫ਼ਾਈ ਸੇਵਕਾਂ ਅਤੇ ਹੋਰ ਕੱਚੇ ਕਾਮਿਆਂ ਦੇ ਹੱਕਾਂ ਲਈ ਹੜਤਾਲ ਦਸਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਕਮੇਟੀ ਦੀ ਮੰਗ ਹੈ ਕਿ ਸਰਕਾਰ ਮਸਟੌਰੋਲ ਅਤੇ ਆਊਟਸੋਰਸਿੰਗ ਕਾਮਿਆਂ ਨੂੰ ਰੈਗੂਲਰ ਕਰੇ, ਪੁਰਾਣੀ ਪੈਨਸ਼ਨ ਲਾਗੂ ਕਰੇ, ਉਜਰਤਾਂ ਵਿੱਚ ਵਾਧਾ ਕਰੇ ਅਤੇ ਸਮੂਹ ਧਾਰਮਿਕ ਸਥਾਨਾਂ ਸਮੇਤ ਸਫ਼ਾਈ, ਲਿਫਟਿੰਗ, ਵਾਟਰ ਸਪਲਾਈ ਅਤੇ ਸੀਵਰੇਜ਼ ਕੰਮਾਂ ਵਿੱਚ ठੇਕੇਦਾਰੀ ਪ੍ਰਥਾ ਵਾਪਸ ਲਵੇ।

ਚਮਕੌਰ ਸਾਹਿਬ ਵਿਖੇ ਵਿਸ਼ਾਲ ਧਰਨਾ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਇਹ ਮੰਗਾਂ ਪੂਰੀ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਧਰਨਾ ਦੌਰਾਨ ਆਗੂਆਂ ਨੇ ਇਹ ਵੀ ਕਿਹਾ ਕਿ ਧਰਮਿਕ ਸਥਾਨਾਂ ਤੇ ਸਫ਼ਾਈ ਦਾ ਕੰਮ ਜਾਰੀ ਰੱਖਿਆ ਜਾਵੇਗਾ ਪਰ ਹੜਤਾਲ ਜਾਰੀ ਰਹੇਗੀ।

Powered by Froala Editor


Recommended Posts