ਤਨਖਾਹ ਘਟਾਉਣ ‘ਤੇ ਨਰਸਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ

ਧੜੱਲੇਦਾਰ ਬਿਊਰੋ

ਤਨਖ ">

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਤਨਖਾਹ ਘਟਾਉਣ ‘ਤੇ ਨਰਸਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ
September 27, 2025
-

S M Singh / Amritsar

ਧੜੱਲੇਦਾਰ ਬਿਊਰੋ

ਤਨਖਾਹ ਘਟਾਉਣ ‘ਤੇ ਨਰਸਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ

ਅੰਮ੍ਰਿਤਸਰ, 27 ਸਤੰਬਰ 2025 :

ਪੰਜਾਬ ਵਿੱਚ ਯੂਨਾਈਟਿਡ ਨਰਸ ਐਸੋਸੀਏਸ਼ਨ ਅਤੇ ਨਰਸਿੰਗ ਕੇਡਰ ਦੀਆਂ ਜ਼ਿਲ੍ਹਾ ਇਕਾਈਆਂ ਨੇ ਸਰਕਾਰ ਵੱਲੋਂ ਵਾਅਦੇ ਪੂਰੇ ਨਾ ਕਰਨ ਕਾਰਨ ਅਣਮਿਆਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਰਸਾਂ ਦਾ ਆਰੋਪ ਹੈ ਕਿ ਭਰਤੀ ਸਮੇਂ ਉੱਚ ਤਨਖਾਹ ਸਕੇਲ ਦੇ ਭਰੋਸੇ ਦੇ ਬਾਵਜੂਦ 2020 ਤੋਂ ਬਾਅਦ ਉਨ੍ਹਾਂ ਦਾ ਪੇ-ਸਕੇਲ 4600 ਤੋਂ ਘਟਾ ਕੇ 2800 ਕਰ ਦਿੱਤਾ ਗਿਆ, ਜਿਸ ਨਾਲ ਨਵੇਂ ਤੇ ਪੁਰਾਣੇ ਸਟਾਫ ਵਿੱਚ ਵੱਡਾ ਫਰਕ ਪੈਦਾ ਹੋ ਗਿਆ ਹੈ। ਉਨ੍ਹਾਂ ਨੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਦੀ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਦੀ ਇਹ ਲਾਪਰਵਾਹੀ ਸਿਰਫ਼ ਨਰਸਾਂ ਨਹੀਂ, ਸਾਰੇ ਸਿਹਤ ਪ੍ਰਣਾਲੀ ਨੂੰ ਨੁਕਸਾਨ ਪਹੁੰਚਾ ਰਹੀ ਹੈ।

Powered by Froala Editor


Recommended Posts