ਪੰਜਾਬ ਵਿੱਚ 2 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਧੜੱਲੇਦਾਰ ਬਿਊਰੋ

ਜਲੰਧਰ Dav ਕਾਲਜ ’ਚ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼, ਪੰਜਾਬੀ ਗਾਇਕ ਨਿੱਝਰ ਖ਼ਿਲਾਫ਼ ਕੇਸ    ਪੰਜਾਬ ’ਚ ਬਿਜਲੀ ਕੱਟਾਂ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਪਾਵਰ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ    ਡਾ. ਗੁਰਪ੍ਰੀਤ ਕੌਰ ਨੇ ਮਜੀਠੀਆ-ਖਹਿਰਾ ਖ਼ਿਲਾਫ਼ ਦਰਜ ਕਰਵਾਇਆ ਅਪਰਾਧਿਕ ਮਾਣਹਾਨੀ ਕੇਸ    ਦਿੜ੍ਹਬਾ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਹਾਈ ਕੋਰਟ ਸਖ਼ਤ, ਨਿਰਪੱਖ ਜਾਂਚ ਦੇ ਨਿਰਦੇਸ਼    ਸਚਿਨ ਪਾਇਲਟ ਦੀ ਐਂਟਰੀ ਨਾਲ ਇੱਕ ਮੰਚ ’ਤੇ ਆਏ ਪੰਜਾਬ ਕਾਂਗਰਸ ਦੇ ਧੜੇ    ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ   
ਪੰਜਾਬ ਵਿੱਚ 2 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ
September 27, 2025
-2-

Bhavika / Chandigarh

ਧੜੱਲੇਦਾਰ ਬਿਊਰੋ

ਪੰਜਾਬ ਵਿੱਚ 2 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 27 ਸਤੰਬਰ 2025 :

ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ 2 ਅਕਤੂਬਰ 2025, ਜੋ ਕਿ ਵੀਰਵਾਰ ਨੂੰ ਆ ਰਿਹਾ ਹੈ, ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਛੁੱਟੀ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨਾਲ ਨਾਲ ਦੁਸ਼ਹਿਰੇ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਦਿੱਤੀ ਗਈ ਹੈ, ਤਾਂ ਜੋ ਲੋਕ ਦੋਵੇਂ ਮਹੱਤਵਪੂਰਨ ਦਿਨਾਂ ਨੂੰ ਸ਼ਾਂਤੀ ਅਤੇ ਉਤਸ਼ਾਹ ਨਾਲ ਮਨਾ ਸਕਣ।

Powered by Froala Editor

2


Recommended Posts