ਭਗਵੰਤ " /> ਧੜੱਲੇਦਾਰ ਬਿਊਰੋ

ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    ਦਿੱਲੀ ’ਚ 22 ਪੁਆਇੰਟਾਂ ’ਤੇ ਡਾਇਵਰਜਨ, 35 ਤੋਂ ਵੱਧ ਸੜਕਾਂ ’ਤੇ ਟਰੈਫਿਕ ਪਾਬੰਦੀਆਂ    *‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਹੋਣਗੇ ਖੇਡ ਮੁਕਾਬਲੇ : ਐਸ.ਡੀ.ਐਮ ਸਵਾਤੀ ਟਿਵਾਣਾ*    ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਤੇ ਇਤਿਹਾਸਕ ਦਿਹਾੜਿਆਂ ਦੀ ਥਾਂ ਵਿਅਕਤੀ ਵਿਸ਼ੇਸ਼ ਦਾ ਸਮਾਗਮ ਕਿਉਂ?—ਸੂਤਰ     ਅਕਾਲੀ ਦਲ ਦਾ ਵੱਡਾ ਫੈਸਲਾ! ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨਵੀਆਂ ਨਿਯੁਕਤੀਆਂ, ਦੇਖੋ ਪੂਰੀ List    ਨਸ਼ਿਆਂ ਖ਼ਿਲਾਫ਼ ਬੋਲਣਾ ਪਿਆ ਭਾਰੀ? ਮਜ਼ਦੂਰ ਦੀ ਇਲਾਜ ਦੌਰਾਨ ਮੌਤ ਨੇ ਛੇੜੀ ਨਵੀਂ ਚਰਚਾ    ਪਿੰਡ ਵੱਲ ਆ ਰਹੇ ਸਨ ਪਤੀ-ਪਤਨੀ, ਪੁਲਸ ਨੇ ਰੋਕਿਆ ਤਾਂ ਖੁੱਲ੍ਹਿਆ ਵੱਡਾ ਰਾਜ਼    ਭਾਰਤ ਦੀ 7.8% Gdp Growth ’ਤੇ ਸਵਾਲ, ਅੰਕੜਿਆਂ ਨੂੰ ਲੈ ਕੇ ਨਵੀਂ ਬਹਿਸ    ਰਾਹੁਲ ਗਾਂਧੀ ਨੂੰ ਝਟਕਾ? ਬੰਬੇ ਹਾਈ ਕੋਰਟ ਨੇ ਮਾਣਹਾਨੀ ਮਾਮਲੇ ’ਚ ਸੰਮਨ ਰੱਦ ਕਰਨ ਤੋਂ ਇਨਕਾਰ ਕੀਤਾ ਖ਼ਬਰ    ਹਲਦਵਾਨੀ ਜ਼ਮੀਨੀ ਵਿਵਾਦ: ਸੁਪਰੀਮ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਸੁਰੱਖਿਆ ਸਖ਼ਤ   
ਭਗਵੰਤ ਮਾਨ ਨੇ ਹੜ੍ਹ ਪੀੜਤਾਂ ਲਈ ਵਧੇ ਮੁਆਵਜ਼ੇ ਦਾ ਕੀਤਾ ਐਲਾਨ
September 29, 2025
-

Bhavika / Chandigarh

ਧੜੱਲੇਦਾਰ ਬਿਊਰੋ

ਭਗਵੰਤ ਮਾਨ ਨੇ ਹੜ੍ਹ ਪੀੜਤਾਂ ਲਈ ਵਧੇ ਮੁਆਵਜ਼ੇ ਦਾ ਕੀਤਾ ਐਲਾਨ

ਚੰਡੀਗੜ੍ਹ, 29 ਸਤੰਬਰ 2025 :

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਹੜ੍ਹ ਪੀੜਤ ਲੋਕਾਂ ਨੂੰ ਜਲਦੀ ਰਾਹਤ ਪਹੁੰਚਾਉਣ ਲਈ ਸਰਕਾਰ ਫਸਲਾਂ ਅਤੇ ਘਰਾਂ ਦੇ ਨੁਕਸਾਨ ਦੇ ਮੁਆਵਜ਼ੇ ਵਧਾ ਰਹੀ ਹੈ। ਮੁਲਾਂਕਣ ਲਈ ਨਿਯਤ ਸਮਾਂ ਤੈਅ ਕੀਤਾ ਗਿਆ ਹੈ ਅਤੇ ਤਕਰੀਬਨ 15 ਅਕਤੂਬਰ ਤੋਂ ਚੈੱਕ ਵੰਡਣ ਦੀ ਸ਼ੁਰੂਆਤ ਹੋਵੇਗੀ, ਤਾਂ ਜੋ ਦੀਵਾਲੀ ਤੋਂ ਪਹਿਲਾਂ ਲੋਕਾਂ ਦੇ ਘਰ ਖ਼ੁਸ਼ੀਆਂ ਨਾਲ ਭਰ ਜਾਵਣ।

Powered by Froala Editor


Recommended Posts