ਧੜੱਲੇਦਾਰ ਬਿਊਰੋ

ਲਾਰੈਂਸ ਬਿਸ਼ਨੋਈ ਦੇ ਕਰੀਬੀ ਕਰਮਵੀਰ ਸਿੰਘ ਨੂੰ ਪੰਜਾਬ ਪੁਲੀਸ ਨੇ ਲਿਆ ਹਿਰਾਸਤ ’ਚ    ਬਾਈਕਰ ਸੀਆ ਨੂੰ ਟੱਕਰ ਮਾਰਨ ਵਾਲਾ ਕਲਿਆਣ ਬੈਂਸਲਾ ਪੁਲੀਸ ਦੀ ਗ੍ਰਿਫ਼ਤ ’ਚ    ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਚੰਡੀਗੜ੍ਹ ’ਚ ਧਰਨਾ    ਵਿਦੇਸ਼ੀ ਨੰਬਰ ਤੋਂ ਆਈ ਕਾਲ, ਮੰਗੇ 200 ਕਰੋੜ; ਗੋਲਡੀ ਬਰਾੜ ਦੇ ਨਾਂ ’ਤੇ ਧਮਕੀ    ਭਗਵੰਤ ਮਾਨ ਦੀ ‘ਨਕਲੀ ਪੱਗ’ ਵਾਲੀ ਟਿੱਪਣੀ ’ਤੇ ਨਾਇਬ ਸੈਣੀ ਦਾ ਪਲਟਵਾਰ, ਕਿਹਾ- ਗੁਰੂ ਸਾਹਿਬਾਨ ਤੋਂ ਮੁਆਫ਼ੀ ਮੰਗਣ    ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਪ੍ਰਕਾਸ਼ ਬਾਦਲ ਦੇ ਚਚੇਰੇ ਭਰਾ ਭਾਜਪਾ ’ਚ ਜਾਣਗੇ    ਖੇਡਾਂ ਵਤਨ ਪੰਜਾਬ ਦੀਆਂ 2026: ਪਾਤੜਾਂ ’ਚ 8ਵੇਂ ਦਿਨ ਖੇਡ ਮੈਦਾਨ ਬਣਿਆ ਜੋਸ਼ ਦਾ ਕੇਂਦਰ    ਨਸ਼ਾ ਸਪਲਾਈ ਕਰਨ ਵਾਲੇ ਹੀ ਕੱਢ ਰਹੇ ਨਸ਼ਾ ਮੁਕਤ ਪੰਜਾਬ ਯਾਤਰਾ’, Cm ਮਾਨ ਦਾ Bjp ’ਤੇ ਤਿੱਖਾ ਹਮਲਾ    ਬਿਜਲੀ ਕੱਟਾਂ ਦੇ ਹੰਗਾਮੇ ਵਿਚਾਲੇ ਵੱਡਾ ਪ੍ਰਸ਼ਾਸਨਿਕ ਫੇਰਬਦਲ, Pspcl ਦੇ Cmd ਬਦਲੇ    ਬਿਜਲੀ ਕੱਟਾਂ ਤੋਂ ਪੰਜਾਬੀਆਂ ਨੂੰ ਮਿਲੇਗੀ ਰਾਹਤ, 15 ਸਤੰਬਰ ਤੋਂ ਕੱਟ ਬੰਦ ਕਰਨ ਦਾ ਦਾਅਵਾ   
ਆਂਗਣਵਾੜੀ ਵਰਕਰਾਂ ਦੀ ਹੜਤਾਲ ਦਾ ਪਹਿਲਾ ਦਿਨ ਕਾਮਯਾਬ
September 29, 2025
-

S M Singh / Chandigarh

ਧੜੱਲੇਦਾਰ ਬਿਊਰੋ

ਆਂਗਣਵਾੜੀ ਵਰਕਰਾਂ ਦੀ ਹੜਤਾਲ ਦਾ ਪਹਿਲਾ ਦਿਨ ਕਾਮਯਾਬ

ਚੰਡੀਗੜ੍ਹ, 29 ਸਤੰਬਰ 2025 :

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਚਲਾਈ ਜਾ ਰਹੀ ਹੜਤਾਲ ਦਾ ਪਹਿਲਾ ਦਿਨ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਰਿਹਾ। ਸੂਬੇ ਭਰ ਦੇ ਵਰਕਰਾਂ ਨੇ ਆਨਲਾਈਨ ਕੰਮ ਰੋਕ ਕੇ ਆਪਣੇ ਹੱਕਾਂ ਲਈ ਅਵਾਜ਼ ਉਠਾਈ, ਖਾਸ ਕਰਕੇ ਮਾਨਭਤੇ ਅਤੇ ਪੋਸ਼ਣ ਟਰੈਕ ਐਪ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ।

ਵਰਕਰਾਂ ਅਤੇ ਹੈਲਪਰਾਂ ਦੀ ਪੰਜ ਮਹੀਨੇ ਤੋਂ ਮਾਨਭਤੇ ਨਾ ਮਿਲਣ ਅਤੇ ਮੋਬਾਈਲ ਬਿਨਾਂ ਕੰਮ ਕਰਨ ਦੀ ਪੀੜਾ ਕਾਰਨ ਹੜਤਾਲ ਜਾਰੀ ਰਹੇਗੀ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇ 28 ਸਤੰਬਰ ਤੱਕ ਮੰਗਾਂ ਦਾ ਹੱਲ ਨਹੀਂ ਹੋਇਆ, ਤਾਂ ਪੋਸ਼ਣ ਟਰੈਕ ਐਪ ਦੇ ਸਾਰੇ ਕੰਮ ਰੋਕ ਦਿੱਤੇ ਜਾਣਗੇ ਅਤੇ ਵਰਕਰਾਂ ਨੂੰ ਕਿਸੇ ਭ੍ਰਮਿਤ ਕਰਨ ਵਾਲੀ ਆਡੀਓ ‘ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ।

Powered by Froala Editor


Recommended Posts